Mad Sandhu ਕਤਲ ਮਾਮਲਾ: ਹਮਲਾਵਰਾਂ ਬਾਰੇ ਪੁਲਸ ਨੂੰ ਮਿਲੇ ਅਹਿਮ ਸੁਰਾਗ, BJP-Congress ਨੇ ਘੇਰੀ ਮਾਨ ਸਰਕਾਰ

InShot 20261003 223702179 scaled

ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ Mad Sandhu (ਮੈਡ ਸੰਧੂ) ਦੇ ਕਤਲ ਮਾਮਲੇ ਵਿੱਚ ਪੁਲਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਪੁਲਸ ਮੁਤਾਬਕ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਸ਼ਨੀਵਾਰ ਸ਼ਾਮ ਲੋਹਾਰਕਾ ਰੋਡ ਤੇ Mad Sandhu (ਮੈਡ ਸੰਧੂ) ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪੁਲਸ … Read more

ਰਾਜਾ ਵੜਿੰਗ ਦੀ ਥਾਂ ਪਰਗਟ ਸਿੰਘ ਨੂੰ ਬਣਾਇਆ ਪੰਜਾਬ ਕਾਂਗਰਸ ਪ੍ਰਧਾਨ!

InShot 20261002 214012663

ਚੰਡੀਗੜ੍ਹ :- ਕਾਂਗਰਸ ਨੇ ਪੰਜਾਬ ਵਿੱਚ ਹੋ ਰਹੀ ਨਵੇਂ ਸੂਬਾ ਪ੍ਰਧਾਨ ਦੀ ਚਰਚਾ ਤੇ ਪੂਰਨ ਵਿਰਾਮ ਲਗਾਉਂਦਿਆਂ ਪ੍ਰਗਟ ਸਿੰਘ ਨੂੰ ਸੂਬਾ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਰਾਜਾ ਵੜਿੰਗ ਦੀ ਥਾਂ ਪਰਗਟ ਸਿੰਘ ਪਰਗਟ ਸਿੰਘ ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪੰਜਾਬ ਕਾਂਗਰਸ ਦੀ ਅਗਵਾਈ … Read more

ਬਠਿੰਡਾ ’ਚ ਵੋਟਰ ਸੂਚੀਆਂ ਦੇ ਮੁੱਦੇ ਤੇ ਕਾਂਗਰਸ ਦਾ ਪ੍ਰਦਰਸ਼ਨ, ਮੋਦੀ ਤੇ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ

InShot 20260928 155559132

ਬਠਿੰਡਾ :- ਬਠਿੰਡਾ ਵਿੱਚ ਵੋਟਰ ਸੂਚੀਆਂ ਵਿੱਚ ਕਥਿਤ ਗੜਬੜੀਆਂ ਅਤੇ ਵੋਟਾਂ ਕੱਟੇ ਜਾਣ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ। ਪ੍ਰਦਰਸ਼ਨ ਤੋਂ ਬਾਅਦ ਕਾਂਗਰਸ ਆਗੂਆਂ ਨੇ ਰਾਸ਼ਟਰਪਤੀ ਦੇ ਨਾਮ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ … Read more