ਡੀਏ ਬਕਾਇਆ ਮਾਮਲਾ: ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਬਿਨਾਂ ਸ਼ਰਤ ਮਾਫ਼ੀ ਦੀ ਪੇਸ਼ਕਸ਼

Kap sinha file photo

ਅੰਮ੍ਰਿਤਸਰ :- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ ਅਪਣਾਇਆ ਹੈ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਬਿਨਾਂ ਸ਼ਰਤ ਮਾਫ਼ੀ ਮੰਗਣ ਦੀ ਪੇਸ਼ਕਸ਼ ਕੀਤੀ ਗਈ, ਪਰ ਅਦਾਲਤ ਨੇ ਮਾਮਲੇ ਨੂੰ ਅਗਲੀ ਬੈਂਚ ਕੋਲ ਭੇਜਣ ਦੇ ਨਿਰਦੇਸ਼ ਦਿੱਤੇ ਹਨ। … Read more

ਮਹਿੰਗਾਈ ਭੱਤੇ ਦੇ ਮਾਮਲੇ ‘ਚ ਪੰਜਾਬ ਦੇ ਮੁੱਖ ਸਕੱਤਰ ਸਿਨਹਾ ਨੂੰ ਹਾਈ ਕੋਰਟ ਅਦਾਲਤੀ ਤੌਹੀਨ ਨੋਟਿਸ ਜਾਰੀ

Punjab Chief Secretary High Court Notice scaled

ਅੰਮ੍ਰਿਤਸਰ :- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਖ਼ਤੀ ਦਿਖਾਈ ਹੈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ ਅਦਾਲਤੀ ਤੌਹੀਨ ਦਾ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੂੰ ਪੁੱਛਿਆ ਗਿਆ ਹੈ ਕਿ ਅਦਾਲਤ ਨੂੰ ਗ਼ਲਤ ਜਾਣਕਾਰੀ ਦੇਣ ਦੇ ਮਾਮਲੇ ਵਿੱਚ … Read more