4 ਸਾਲ ਬਾਅਦ ਪੰਜਾਬ ਨੂੰ ਮਿਲਿਆ ਰੈਗੂਲਰ ਡੀਜੀਪੀ, ਗੌਰਵ ਯਾਦਵ ਦੇ ਨਾਂ ਤੇ ਮੋਹਰ
ਚੰਡੀਗੜ੍ਹ :- ਪੰਜਾਬ ਪੁਲਸ ਦੀ ਅਗਵਾਈ ਨੂੰ ਲੈ ਕੇ ਕਰੀਬ ਚਾਰ ਸਾਲ ਤੋਂ ਚੱਲ ਰਹੀ ਅਸਥਾਈ ਵਿਵਸਥਾ ਤੇ ਪੂਰਨ ਵਿਰਾਮ ਲੱਗ ਚੁੱਕਾ ਹੈ। ਪੰਜਾਬ ਸਰਕਾਰ ਨੇ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਨਿਯਮਤ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਨਿਯੁਕਤ ਕਰ ਦਿੱਤਾ ਹੈ। ਜਿਨ੍ਹਾਂ ਦਾ ਕਾਰਜਕਾਲ ਘੱਟੋ-ਘੱਟ 2 ਸਾਲ ਹੋਵੇਗਾ। 1 ਅਕਤੂਬਰ … Read more