ਲੁਧਿਆਣਾ ’ਚ ਮਹਿਲਾ ਨੇ ਬਾਬਾ ਸਾਹਿਬ ਦੀ ਪ੍ਰਤਿਮਾ ਦਾ ਸ਼ੀਸ਼ਾ ਤੋੜਿਆ
ਲੁਧਿਆਣਾ :- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਵਿੱਚ ਡਾ. ਬੀ.ਆਰ. ਅੰਬੇਡਕਰ ਦੀ ਪ੍ਰਤਿਮਾ ਦੇ ਸੁਰੱਖਿਆ ਘੇਰੇ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਪੁਲਸ ਨੇ 45 ਸਾਲਾ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਮਹਿਲਾ ਨੇ ਸ਼ੁੱਕਰਵਾਰ ਸਵੇਰੇ ਪ੍ਰਤਿਮਾ ਦੇ ਆਲੇ-ਦੁਆਲੇ ਲੱਗੇ ਸੁਰੱਖਿਆ ਘੇਰੇ ਦਾ ਸ਼ੀਸ਼ਾ ਤੋੜ ਦਿੱਤਾ। ਘਟਨਾ ਸਵੇਰੇ ਕਰੀਬ 6.57 ਵਜੇ ਵਾਪਰੀ ਦੱਸੀ … Read more