ਮਾਨਸਾ ਵਿੱਚ 3 ਡੀਐੱਸਪੀ ਬਦਲੇ – ਪਰਵਿੰਦਰ ਸਿੰਘ ਝੋਟਾ ਮਾਮਲਾ

ਮਾਨਸਾ ਪੁਲਸ ਵਿੱਚ ਫੇਰਬਦਲ, ਤਿੰਨਾਂ ਸਬ-ਡਿਵੀਜ਼ਨਾਂ ਦੇ ਡੀਐੱਸਪੀ ਬਦਲੇ

ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਵਿੱਚ ਨਵੇਂ ਅਧਿਕਾਰੀ ਤਾਇਨਾਤ; ਬੁਢਲਾਡਾ ਦੇ ਡੀਐੱਸਪੀ ਸਿਕੰਦਰ ਸਿੰਘ ਨੂੰ ਸੰਗਰੂਰ ਭੇਜਿਆ ਮਾਨਸਾ :- ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ ਮਾਨਸਾ ਵਿੱਚ ਚੱਲ ਰਹੇ ਸੰਘਰਸ਼ ਦਰਮਿਆਨ ਪੰਜਾਬ ਸਰਕਾਰ ਨੇ ਜ਼ਿਲ੍ਹੇ ਦੀਆਂ ਤਿੰਨਾਂ ਸਬ-ਡਿਵੀਜ਼ਨਾਂ ਦੇ ਡੀਐੱਸਪੀ ਬਦਲ ਦਿੱਤੇ ਹਨ। ਇਸ ਤਹਿਤ ਗੁਰਪ੍ਰਤਾਪ ਸਿੰਘ ਨੂੰ ਡੀਐੱਸਪੀ ਸਬ-ਡਿਵੀਜ਼ਨ ਮਾਨਸਾ, ਹਰਵਿੰਦਰ ਸਿੰਘ ਸਰਾਂ … Read more