ਗੋਲਡੀ ਬਰਾੜ FBI ਦੀ 10 ਮੋਸਟ ਵਾਂਟੇਡ ਸੂਚੀ ’ਚ ਸ਼ਾਮਲ, ਗ੍ਰਿਫ਼ਤਾਰੀ ਲਈ 10 ਲੱਖ ਡਾਲਰ ਤੱਕ ਦਾ ਇਨਾਮ
ਨਵੀਂ ਦਿੱਲੀ :- ਅਮਰੀਕਾ ਦੀ ਜਾਂਚ ਏਜੰਸੀ ਐਫ.ਬੀ.ਆਈ. ਨੇ ਪੰਜਾਬ ਨਾਲ ਸਬੰਧਤ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ ਆਪਣੀ ‘ਟੈਨ ਮੋਸਟ ਵਾਂਟੇਡ ਫਿਊਜਿਟਿਵਜ਼’ ਸੂਚੀ ਵਿੱਚ ਸ਼ਾਮਲ ਕਰ ਲਿਆ ਹੈ। ਐਫ.ਬੀ.ਆਈ. ਨੇ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਗ੍ਰਿਫ਼ਤਾਰੀ ਤੱਕ ਪਹੁੰਚਾਉਣ ਵਾਲੀ ਸੂਚਨਾ ਦੇ ਬਦਲੇ 10 ਲੱਖ ਅਮਰੀਕੀ ਡਾਲਰ ਤੱਕ ਦੇ ਇਨਾਮ ਦਾ ਐਲਾਨ ਕੀਤਾ ਹੈ। … Read more