ਜਥੇਦਾਰ ਗੜਗੱਜ ਨੇ ਪਟਿਆਲਾ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ, ਰਿਹਾਈ ਲਈ ਕੇਂਦਰ ਨਾਲ ਮੁੜ ਗੱਲਬਾਤ ਕਰੇਗੀ 11 ਮੈਂਬਰੀ ਕਮੇਟੀ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਪਟਿਆਲਾ ਜੇਲ੍ਹ ਵਿੱਚ ਮੁਲਾਕਾਤ

ਪਟਿਆਲਾ :- ਬੰਦੀ ਸਿੱਖ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਮੁਲਾਕਾਤ ਕੀਤੀ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਉਨ੍ਹਾਂ ਦੇ ਨਾਲ ਸਨ। ਭਾਈ ਰਾਜੋਆਣਾ … Read more

LPU ਵਿੱਚ ਭੰਨਤੋੜ ਕਰਨ ਵਾਲੇ ਪੰਜਾਬ ਦੇ ਵਿਦਿਆਰਥੀ ਨਹੀਂ ਹੋ ਸਕਦੇ : ਗਿਆਨੀ ਕੁਲਦੀਪ ਸਿੰਘ ਗੜਗੱਜ

InShot 20260928 213815517

ਅੰਮ੍ਰਿਤਸਰ :- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ‘ਚ ਹੋਈ ਭੰਨਤੋੜ ਮਾਮਲੇ ਨੂੰ ਲੈ ਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ ਆਇਆ ਹੈ, ਓਹਨਾਂ ਆਖਿਆ ਕਿ ਇਸ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਪੂਰੀ ਪਛਾਣ ਅਤੇ ਜਾਂਚ ਹੋਣੀ ਚਾਹੀਦੀ ਹੈ, ਇਹ ਸਪੱਸ਼ਟ ਕੀਤਾ ਜਾਣਾ ਜ਼ਰੂਰੀ ਹੈ ਕਿ ਯੂਨੀਵਰਸਿਟੀ ਵਿੱਚ ਭੰਨਤੋੜ ਕਰਨ ਵਾਲੇ ਅਸਲ ਵਿੱਚ ਕੌਣ ਲੋਕ ਹਨ। … Read more