ਡੀਏ ਬਕਾਇਆ ਮਾਮਲਾ: ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਬਿਨਾਂ ਸ਼ਰਤ ਮਾਫ਼ੀ ਦੀ ਪੇਸ਼ਕਸ਼

Kap sinha file photo

ਅੰਮ੍ਰਿਤਸਰ :- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ ਅਪਣਾਇਆ ਹੈ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਬਿਨਾਂ ਸ਼ਰਤ ਮਾਫ਼ੀ ਮੰਗਣ ਦੀ ਪੇਸ਼ਕਸ਼ ਕੀਤੀ ਗਈ, ਪਰ ਅਦਾਲਤ ਨੇ ਮਾਮਲੇ ਨੂੰ ਅਗਲੀ ਬੈਂਚ ਕੋਲ ਭੇਜਣ ਦੇ ਨਿਰਦੇਸ਼ ਦਿੱਤੇ ਹਨ। … Read more