LPU ਵਿੱਚ ਭੰਨਤੋੜ ਕਰਨ ਵਾਲੇ ਪੰਜਾਬ ਦੇ ਵਿਦਿਆਰਥੀ ਨਹੀਂ ਹੋ ਸਕਦੇ : ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ :- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ‘ਚ ਹੋਈ ਭੰਨਤੋੜ ਮਾਮਲੇ ਨੂੰ ਲੈ ਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ ਆਇਆ ਹੈ, ਓਹਨਾਂ ਆਖਿਆ ਕਿ ਇਸ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਪੂਰੀ ਪਛਾਣ ਅਤੇ ਜਾਂਚ ਹੋਣੀ ਚਾਹੀਦੀ ਹੈ, ਇਹ ਸਪੱਸ਼ਟ ਕੀਤਾ ਜਾਣਾ ਜ਼ਰੂਰੀ ਹੈ ਕਿ ਯੂਨੀਵਰਸਿਟੀ ਵਿੱਚ ਭੰਨਤੋੜ ਕਰਨ ਵਾਲੇ ਅਸਲ ਵਿੱਚ ਕੌਣ ਲੋਕ ਹਨ। … Read more

LPU ਹਿੰਸਾ ਮਾਮਲਾ: ਭਗਵੰਤ ਮਾਨ ਦੇ ਨਿਰਦੇਸ਼ਾਂ ਤੇ LPU ਪਹੁੰਚੇ DGP ਗੌਰਵ ਯਾਦਵ, ਕਿਹਾ- ਕਾਨੂੰਨ ਹੱਥ ’ਚ ਲੈਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਫਗਵਾੜਾ :- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਏ ਹੰਗਾਮੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਡੀਜੀਪੀ ਪੰਜਾਬ ਗੌਰਵ ਯਾਦਵ ਸੋਮਵਾਰ ਨੂੰ ਫਗਵਾੜਾ ਸਥਿਤ ਯੂਨੀਵਰਸਿਟੀ ਪਹੁੰਚੇ। ਉਨ੍ਹਾਂ ਨੇ ਗਰਾਊਂਡ ਪੱਧਰ ’ਤੇ ਮੌਜੂਦਾ ਹਾਲਾਤ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡੀਜੀਪੀ ਨੇ ਕਿਹਾ ਕਿ ਜਿਹੜੇ … Read more

LPU ਹਿੰਸਾ ਮਾਮਲਾ: ਮਹਿਲਾ ਕਮਿਸ਼ਨ ਨੇ ਮੰਗੀ FIR ਤੇ ਜਾਂਚ ਰਿਪੋਰਟ, ਭਗਵੰਤ ਮਾਨ ਨੇ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼

LPU ਹਿੰਸਾ ਮਗਰੋਂ ਕੈਂਪਸ ’ਚ ਇੰਟਰਨੈੱਟ ਬੰਦ, ਯੂਨੀਵਰਸਿਟੀ 10 ਦਿਨਾਂ ਲਈ ਬੰਦ; ਮਿਡ-ਟਰਮ ਪ੍ਰੀਖਿਆਵਾਂ ਰੱਦ ਫਗਵਾੜਾ :- ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਕ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਕੈਂਪਸ ਵਿੱਚ ਇੰਟਰਨੈੱਟ ਸੇਵਾਵਾਂ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤੀਆਂ ਹਨ। ਇਹ ਫੈਸਲਾ ਕੈਂਪਸ ਨਾਲ ਸਬੰਧਤ ਭੜਕਾਊ ਵੀਡੀਓਜ਼ ਦੇ ਪ੍ਰਸਾਰ ਨੂੰ ਰੋਕਣ ਅਤੇ ਮਾਹੌਲ … Read more