ਮਾਨਸਾ ਵਿੱਚ 3 ਡੀਐੱਸਪੀ ਬਦਲੇ – ਪਰਵਿੰਦਰ ਸਿੰਘ ਝੋਟਾ ਮਾਮਲਾ

ਮਾਨਸਾ ਪੁਲਸ ਵਿੱਚ ਫੇਰਬਦਲ, ਤਿੰਨਾਂ ਸਬ-ਡਿਵੀਜ਼ਨਾਂ ਦੇ ਡੀਐੱਸਪੀ ਬਦਲੇ

ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਵਿੱਚ ਨਵੇਂ ਅਧਿਕਾਰੀ ਤਾਇਨਾਤ; ਬੁਢਲਾਡਾ ਦੇ ਡੀਐੱਸਪੀ ਸਿਕੰਦਰ ਸਿੰਘ ਨੂੰ ਸੰਗਰੂਰ ਭੇਜਿਆ ਮਾਨਸਾ :- ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ ਮਾਨਸਾ ਵਿੱਚ ਚੱਲ ਰਹੇ ਸੰਘਰਸ਼ ਦਰਮਿਆਨ ਪੰਜਾਬ ਸਰਕਾਰ ਨੇ ਜ਼ਿਲ੍ਹੇ ਦੀਆਂ ਤਿੰਨਾਂ ਸਬ-ਡਿਵੀਜ਼ਨਾਂ ਦੇ ਡੀਐੱਸਪੀ ਬਦਲ ਦਿੱਤੇ ਹਨ। ਇਸ ਤਹਿਤ ਗੁਰਪ੍ਰਤਾਪ ਸਿੰਘ ਨੂੰ ਡੀਐੱਸਪੀ ਸਬ-ਡਿਵੀਜ਼ਨ ਮਾਨਸਾ, ਹਰਵਿੰਦਰ ਸਿੰਘ ਸਰਾਂ … Read more

ਮਾਨਸਾ ’ਚ ਦਲਜੀਤ ਸਿੰਘ ਦੇ ਕਤਲ ਮਾਮਲੇ ਨੇ ਫੜਿਆ ਤੂਲ, ਪੁਲਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ

ਮਾਨਸਾ ਦਲਜੀਤ ਸਿੰਘ ਕਤਲ ਮਾਮਲਾ, ਨਸ਼ੇ ਦੀ ਓਵਰਡੋਸ ਜਾਂ ਕਤਲ ? ਪੁਲਸ ਤੇ ਪ੍ਰਦਰਸ਼ਨਕਾਰੀਆਂ 'ਚ ਟਕਰਾਅ, ਮਾਮਲਾ ਭਖਿਆ

ਮਾਨਸਾ :- ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਵਸਨੀਕ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਸੋਮਵਾਰ ਨੂੰ ਉਸ ਸਮੇਂ ਹੋਰ ਭਖ ਗਿਆ, ਜਦੋਂ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਨਸ਼ੇ ਦੀ ਸਮੱਸਿਆ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਸਿਰਸਾ-ਮਾਨਸਾ ਰੋਡ ਤੇ ਲਾਸ਼ ਰੱਖ ਕੇ ਜਾਮ ਲਗਾ ਦਿੱਤਾ। ਪਰਿਵਾਰ ਲਾਸ਼ ਨੂੰ ਮਾਨਸਾ ਵਿੱਚ ਪਰਵਿੰਦਰ ਸਿੰਘ … Read more

4 ਦਿਨ ਬਾਅਦ, ਮਾਨਸਾ ਹਸਪਤਾਲ ਪੁੱਜੇ ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗਾਂ ਨੇ ਕੀਤਾ ਵਿਰੋਧ

InShot 20261017 173731943 scaled

ਜ਼ਖ਼ਮੀਆਂ ਨੂੰ ਮਿਲਣ ਗਏ ਸਿੰਗਲਾ ਖ਼ਿਲਾਫ਼ ਨਾਅਰੇਬਾਜ਼ੀ ਇਲਾਜ ਦਾ ਖ਼ਰਚਾ ਸਰਕਾਰ ਵੱਲੋਂ ਦੇਣ ਦਾ ਭਰੋਸਾ ਮਾਨਸਾ :- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਮਾਨਸਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਉਸ ਸਮੇਂ ਤਣਾਅ ਪੈਦਾ ਹੋ ਗਿਆ, ਜਦੋਂ ਜ਼ਖ਼ਮੀ ਨੌਜਵਾਨਾਂ ਨੂੰ ਮਿਲਣ ਪਹੁੰਚੇ ਵਿਧਾਇਕ ਡਾ. ਵਿਜੈ ਸਿੰਗਲਾ ਨੂੰ ਨਿਹੰਗ ਸਿੰਘਾਂ ਦੇ ਵਿਰੋਧ ਦਾ ਸਾਹਮਣਾ ਕਰਨਾ … Read more

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਦੀ ਸੁਸਤੀ ਤੇ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾਈਆਂ

Punjab paddy Crop Destroy Rain

ਫਾਜ਼ਿਲਕਾ, ਮਾਨਸਾ ਤੇ ਮਲੋਟ ’ਚ ਝੋਨਾ ਭਿੱਜਣ ਕਾਰਨ ਨੁਕਸਾਨ ਦਾ ਖ਼ਦਸ਼ਾ, ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਕੀਤੀ ਕਰਨਵੀਰ ਸਿੰਘ :- ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਐਤਵਾਰ ਤੜਕਸਾਰ ਹੋਈ ਬਾਰਿਸ਼ ਕਾਰਨ ਫਾਜ਼ਿਲਕਾ, ਮਾਨਸਾ ਤੇ ਮਲੋਟ ਦੀ ਦਾਣਾ ਮੰਡੀ ਵਿੱਚ ਪਾਣੀ ਭਰ ਗਿਆ ਤੇ ਝੋਨੇ … Read more