ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ, 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

ਭਾਈ ਅੰਮ੍ਰਿਤਪਾਲ ਸਿੰਘ ਦੀ ਦਾਸੀ ਚਰਨਜੀਤ ਕੌਰ ਦਾ 85ਸਾਲ ਦੀ ਉਮਰ ਵਿੱਚ ਦੇਹਾਂਤ ਹੀ ਗਿਆ ਹੈ।

ਅੰਮ੍ਰਿਤਸਰ :- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਲਈ ਦੁੱਖ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਦਾਦੀਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ, 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ ਚਰਨ ਕੌਰ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਬਿਮਾਰ … Read more

ਅੰਮ੍ਰਿਤਪਾਲ ਸਿੰਘ ਬਿਮਾਰ ਦਾਦੀ ਨਾਲ ਵੀਡੀਓ ਕਾਲ ਤੇ ਕਰਨਗੇ ਗੱਲ, ਕੋਰਟ ਦੀ ਮਨਜੂਰੀ

Mp Amritpal singh video call grandmother amritsar court

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਦੇ ਸਾਂਸਦ ਅਗਲੇ 5 ਦਿਨਾਂ ਵਿੱਚ ਇੱਕ ਵਾਰ ਕਰ ਸਕਣਗੇ ਗੱਲ ਅੰਮ੍ਰਿਤਸਰ :- ਅੰਮ੍ਰਿਤਸਰ ਜ਼ਿਲ੍ਹਾ ਕੋਰਟ ਨੇ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ ਵੀਡੀਓ ਕਾਲ ਤੇ ਗੱਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਗੱਲਬਾਤ ਲਈ ਵੱਧ ਤੋਂ ਵੱਧ 10 ਮਿੰਟ ਦਾ ਸਮਾਂ ਮਿਲਿਆ ਹੈ। ਮੁੱਖ ਨੁਕਤੇ ਅੰਮ੍ਰਿਤਪਾਲ … Read more

ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਹਨ ਚੋਣਾਂ….

waris punjab de leader Manpreet ayali

ਚੰਡੀਗੜ੍ਹ :- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਵਿਚਕਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸੰਕੇਤ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ … Read more