ਸੀਬੀਆਈ ਨੇ ਰਾਜਬੀਰ ਸਿੰਘ ਘੁੰਮਣ ਤੋਂ 6 ਘੰਟੇ ਤੋਂ ਵੱਧ ਸਮਾਂ ਕੀਤੀ ਪੁੱਛਗਿੱਛ, 40 ਸਵਾਲ ਪੁੱਛੇ, ਸੋਮਵਾਰ ਨੂੰ ਮੁੜ ਸੱਦਿਆ
ਕਰਨਵੀਰ ਸਿੰਘ :- ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓਐੱਸਡੀ) ਰਾਜਬੀਰ ਸਿੰਘ ਘੁੰਮਣ ਤੋਂ ਸੀਬੀਆਈ ਨੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਸ਼ੁਕਰਵਾਰ ਨੂੰ 6 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਤਕਰੀਬਨ ਪੌਣੇ 3 ਵਜੇ ਘੁੰਮਣ ਸੀਬੀਆਈ ਦਫਤਰ ਪੇਸ਼ ਹੋਏ ਸਨ ਤੇ ਰਾਤ ਸਾਡੇ 8 ਦੇ ਕਰੀਬ ਬਾਹਰ ਆਏ।ਪੁੱਛਗਿੱਛ ਤੋਂ ਬਾਅਦ ਘੁੰਮਣ ਨੇ ਮੀਡੀਆ ਨੂੰ … Read more