ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਜ਼ਹਿਰੀਲੀ, ਮੰਡੀ ਗੋਬਿੰਦਗੜ੍ਹ ਦਾ AQI 445 ਤੱਕ ਪਹੁੰਚਿਆ

ਪੰਜਾਬ ਵਿੱਚ ਦੀਵਾਲੀ ਤੋਂ ਬਾਅਦ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ, ਮੰਡੀ ਗੋਬਿੰਦਗੜ੍ਹ ਵਿੱਚ ਏਅਰ ਕੁਆਲਿਟੀ ਇੰਡੈਕਸ AQI 445 ਤੱਕ ਪਹੁੰਚਿਆ, ਲੁਧਿਆਣਾ ਜਲੰਧਰ ਅੰਮ੍ਰਿਤਸਰ ਅਤੇ ਖੰਨਾ ਵਿੱਚ ਵੀ ਹਵਾ ਦੀ ਗੁਣਵੱਤਾ ਖ਼ਰਾਬ, ਪਰਾਲੀ ਸਾੜਨ ਅਤੇ ਪਟਾਕਿਆਂ ਦੇ ਧੂੰਏਂ ਕਾਰਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵਧਿਆ ਹਵਾ ਪ੍ਰਦੂਸ਼ਣ।

ਅੰਮ੍ਰਿਤਸਰ :- ਦੀਵਾਲੀ ਤੋਂ ਬਾਅਦ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਤੇਜ਼ੀ ਨਾਲ ਵਿਗੜ ਗਈ ਹੈ। ਪਰਾਲੀ ਸਾੜਨ, ਵਾਹਨਾਂ ਦੇ ਧੂੰਏਂ, ਉਸਾਰੀ ਕਾਰਜਾਂ ਤੋਂ ਉੱਡਦੀ ਧੂੜ, ਕੂੜਾ ਸਾੜਨ ਅਤੇ ਦੀਵਾਲੀ ਮੌਕੇ ਚਲਾਏ ਗਏ ਪਟਾਕਿਆਂ ਨੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਕਈ ਥਾਵਾਂ ‘ਤੇ ਹਵਾ ਵਿੱਚ ਧੂੰਏਂ ਦੀ ਪਰਤ … Read more

ਅੰਮ੍ਰਿਤਸਰ ਦਿਹਾਤੀ ਪੁਲਸ ਦੀ ਵੱਡੀ ਕਾਰਵਾਈ, 34 ਕਿਲੋ ਹੈਰੋਇਨ, ਉਜ਼ੀ ਗੰਨਾਂ ਤੇ ਹੈਂਡ ਗ੍ਰਨੇਡ ਬਰਾਮਦ; 16 ਮੁਲਜ਼ਮ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਸ ਨੇ 16 ਮੁਲਜ਼ਮ ਗ੍ਰਿਫ਼ਤਾਰ ਕੀਤੇ। 34 ਕਿਲੋ ਹੈਰੋਇਨ, ਉਜ਼ੀ ਗੰਨਾਂ, ਪਿਸਤੌਲ ਅਤੇ ਹੈਂਡ ਗ੍ਰਨੇਡ ਬਰਾਮਦ।

ਅੰਮ੍ਰਿਤਸਰ :- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਕਈ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਦਿਆਂ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਸ ਮੁਤਾਬਕ ਇਸ ਕਾਰਵਾਈ ਦੌਰਾਨ 34 ਕਿਲੋ ਹੈਰੋਇਨ, 5 ਨਾਜਾਇਜ਼ ਪਿਸਤੌਲ, 2 ਆਧੁਨਿਕ ਉਜ਼ੀ ਗੰਨਾਂ, 2 ਹੈਂਡ ਗ੍ਰਨੇਡ ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। … Read more

ਹੁਸ਼ਿਆਰਪੁਰ ’ਚ ਪੁਲਸ ਮੁਲਾਜ਼ਮ ਨੇ ਸਰਪੰਚ ਦੇ ਗੇਟ ਤੇ ਠੋਕੀ ਗੱਡੀ: ਚੱਲੀਆਂ 2 ਗੋਲੀਆਂ!

ਹੁਸ਼ਿਆਰਪੁਰ ਦੇ ਪਿੰਡ ਸਤੌਰ ਵਿੱਚ ਸਰਪੰਚ ਦੇ ਘਰ ਦੇ ਗੇਟ ਨਾਲ ਗੱਡੀ ਟਕਰਾਉਣ ਤੋਂ ਬਾਅਦ ਪੁਲਸ ਮੁਲਾਜ਼ਮ ਅਤੇ ਪਰਿਵਾਰ ਵਿਚਾਲੇ ਹੰਗਾਮਾ ਹੋਇਆ। ਦੋ ਗੋਲੀਆਂ ਚੱਲਣ ਦੀ ਜਾਣਕਾਰੀ, ਪੁੱਤਰ ਗ੍ਰਿਫ਼ਤਾਰ।

ਹੁਸ਼ਿਆਰਪੁਰ :- ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸਤੌਰ ਵਿੱਚ ਇੱਕ ਪੁਲਸ ਮੁਲਾਜ਼ਮ ਅਤੇ ਸਰਪੰਚ ਪਰਿਵਾਰ ਵਿਚਾਲੇ ਹੋਇਆ ਵਿਵਾਦ ਗੰਭੀਰ ਟਕਰਾਅ ਵਿੱਚ ਬਦਲ ਗਿਆ। ਮਾਮਲੇ ਦੀ ਸ਼ੁਰੂਆਤ ਸਰਪੰਚ ਦੇ ਘਰ ਦੇ ਗੇਟ ਨਾਲ ਪੁਲਸ ਮੁਲਾਜ਼ਮ ਦੀ ਗੱਡੀ ਟਕਰਾਉਣ ਤੋਂ ਹੋਈ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋਈ ਅਤੇ ਘਟਨਾ ਦੌਰਾਨ ਦੋ ਗੋਲੀਆਂ ਚੱਲਣ ਦੀ ਜਾਣਕਾਰੀ ਸਾਹਮਣੇ … Read more

ਰਾਹੁਲ ਗਾਂਧੀ ਛੱਡ ਭਾਵੇਂ ਟਰੰਪ ਆ ਜਾਵੇ; ਭਗਵੰਤ ਮਾਨ ਨੇ ਕਾਂਗਰਸ ਨੂੰ ਘੇਰਿਆ

ਰਾਹੁਲ ਗਾਂਧੀ ਨੂੰ ਛੱਡ ਚਾਹੇ ਟ੍ਰੰਪ ਆ ਜਾਵੇ ਪੰਜਾਬ। ਭਗਵੰਤ ਮਾਨ ਦਾ ਕਾਂਗਰਸ ਤੇ ਨਿਸ਼ਾਨਾ। ਪੰਜਾਬ ਵਿਧਾਨਸਭਾ ਸੈਸ਼ਨ ਦੌਰਾਨ ਆਪ ਤੇ ਕਾਂਗਰਸ ਦਾ ਸਿਆਸੀ ਟਕਰਾਅ

ਚੰਡੀਗੜ੍ਹ :- ਪੰਜਾਬ ਵਿਧਾਨ ਸੈਸ਼ਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਤੇ ਤੰਜ ਕੱਸੇ ਹਨ। ਮਾਨ ਨੇ ਕਿਹਾ ਕਾਂਗਰਸ ਦਾ ਤਾਂ ਕੰਮ ਹੀ ਹੰਗਾਮਾ ਕਰਨਾ ਹੈ। ਪਹਿਲੇ ਇਹ ਕਹਿੰਦੇ ਸਨ ਕਿ ਸੈਸ਼ਨ ਨਹੀਂ ਬੁਲਾਉਂਦੇ ਤੇ ਜਦੋਂ ਸੈਸ਼ਨ ਰੱਖਿਆ ਤੇ ਇਹ ਆਉਂਦੇ ਨਹੀਂ, ਜੇਕਰ ਆਉਂਦੇ ਵੀ ਨੇ ਬੈਠਦੇ ਨਹੀਂ ਤੇ ਹੰਗਾਮਾ ਕਰਦੇ … Read more

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵੱਤਖੋਰ SHO ਗਿਰਫ਼ਤਾਰ

ਪਠਾਨਕੋਟ - ਪੰਜਾਬ ਵਿਜੀਲੈਂਸ ਬਿਓਰੋ ਵੱਲੋਂ sho 1 ਲੱਖ ਰਿਸ਼ਵਤ ਲੈਂਦਿਆ ਰੰਗੇ ਹੱਥੀ ਕਾਬੂ

ਝਗੜੇ ਦੇ ਮਾਮਲੇ ’ਚ ਨਾਮਜ਼ਦ ਕਰਨ ਦਾ ਡਰਾਵਾ ਦੇ ਕੇ 5 ਲੱਖ ਰੁਪਏ ਮੰਗਣ ਦੇ ਦੋਸ਼ ਪਠਾਨਕੋਟ :- ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਪੰਜਾਬ ਨੇ ਸੁਜਾਨਪੁਰ ਥਾਣੇ ਦੇ ਐੱਸਐੱਚਓ (SHO) ਨੂੰ ਕਥਿਤ ਤੌਰ ਤੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਹੋਟਲ ਮਾਲਕ ਵੱਲੋਂ ਦੋਸ਼ ਲਾਇਆ ਗਿਆ ਸੀ ਕਿ … Read more

12 ਦਸੰਬਰ ਨੂੰ ਦਿੱਲੀ ’ਚ ਮੁਲਾਜ਼ਮਾਂ ਦੀ ਕੌਮੀ ਰੈਲੀ, ਪੰਜਾਬ ਤੋਂ ਹਜ਼ਾਰਾਂ ਮੁਲਾਜ਼ਮਾਂ ਦੇ ਸ਼ਾਮਲ ਹੋਣ ਦਾ ਐਲਾਨ

12 ਦਸੰਬਰ ਨੂੰ ਦਿੱਲੀ ਚ ਵੱਡੀ ਰੈਲੀ ਪੰਜਾਬ ਤੋਂ ਮੁਲਾਜਮ ਜਥੇਬੰਦੀਆਂ ਕਰਨਗੀਆਂ ਸ਼ਮੂਲੀਅਤ

21-22 ਅਕਤੂਬਰ ਦੀ ਸਮੂਹਿਕ ਛੁੱਟੀ ਦੇ ਸੱਦੇ ਦੀ ਕੀਤੀ ਹਮਾਇਤ ਕਰਨਵੀਰ ਸਿੰਘ :- ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਵਾਉਣ ਅਤੇ ਮੁਲਾਜ਼ਮਾਂ ਦੀਆਂ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਪੱਧਰ ਤੇ ਸੰਘਰਸ਼ ਤੇਜ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਅਖਿਲ ਭਾਰਤੀ ਰਾਜ ਸਰਕਾਰੀ ਕਰਮਚਾਰੀ ਮਹਾਸੰਘ ਵੱਲੋਂ 12 ਦਸੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ … Read more

Breaking – ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਵਿਰੋਧ, ਪਰਵਿੰਦਰ ਝੋਟਾ ਕਮੇਟੀ ਦਾ ਵੱਡਾ ਐਲਾਨ

ਵੱਡੀ ਖ਼ਬਰ - ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਵਿਰੌਧ, ਐਕਸ਼ਨ ਕਮੇਟੀ ਦਾ ਐਲਾਨ

ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਝੋਟਾ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਫੇਰੀ ਦਾ ਡਟਵਾਂ ਵਿਰੋਧ ਕਰਾਂਗੇ ਤੇ ਧਰਨੇ ਵਾਲੀ ਜਗ੍ਹਾ ਤੇ ਸਟੇਜ ਤੋਂ ਵੀ ਨਹੀਂ ਬੋਲਣ ਦਿੱਤਾ ਜਾਵੇਗਾ ਤੇ ਨਾ ਹੀ ਪਰਿਵਾਰ ਨੂੰ ਮਿਲਣ ਦਿੱਤਾ ਜਾਵੇਗਾ। ਕਰਨਵੀਰ ਸਿੰਘ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਤਰੀਕ ਦੇ ਪੰਜਾਬ ਦੌਰੇ ਨੂੰ … Read more

ਅੰਮ੍ਰਿਤਸਰ – ਮਾਂ-ਪੁੱਤ ਦਾ ਕਤਲ ਕਰ ਨੂੰਹ ਫਰਾਰ, ਘਰ ਵਿੱਚੋਂ ਮਿਲੀਆਂ ਗਲੀਆਂ-ਸੜੀਆਂ ਲਾਸ਼ਾਂ

ਅੰਮ੍ਰਿਤਸਰ ਮਜੀਠਾ ਰੋਡ ਦੇ ਇਲਾਕੇ ਵਿਚ ਕਤਲ ਮਾਮਲਾ, ਨੂੰਹ ਤੇ ਸ਼ੱਕ, ਲਾਸ਼ਾਂ ਬਰਾਮਦ

ਘੱਰ ਵਿੱਚੋ ਲਾਸ਼ਾਂ ਬਰਾਮਦ, ਨੂੰਹ ਤੇ ਕਤਲ ਦਾ ਸ਼ੱਕ, cctv ਫੁਟੇਜ ਆਈ ਸਾਹਮਣੇ, ਸ਼ਹਿਰ ਅੰਮ੍ਰਿਤਸਰ ਦਾ ਹੈ ਮਾਮਲਾ ਅੰਮ੍ਰਿਤਸਰ :- ਅੰਮ੍ਰਿਤਸਰ ਦੇ ਮਜੀਠਾ ਰੋਡ ਇਲਾਕੇ ਦੀ ਰਾਮਨਗਰ ਕਲੋਨੀ ਵਿੱਚ ਉਸ ਸਮੇਂ ਸਨਸਨੀ ਤੇ ਦਹਿਸ਼ਤ ਫੈਲ ਗਈ ਜਦੋਂ ਇਕ ਘਰ ਵਿੱਚੋਂ ਤੇਜ਼ ਬਦਬੂ ਆਉਣ ਤੇ ਗੁਆਂਢੀਆਂ ਨੇ ਪੁਲਸ ਨੂੰ ਸੂਚਿਤ ਕੀਤਾ। ਮੌਕੇ ਤੇ ਪਹੁੰਚੀ ਪੁਲਸ ਨੇ … Read more

ਕੋਲਕਾਤਾ – ਦੁਰਗਾ ਪੂਜਾ ਪੰਡਾਲ ‘ਚ ਭਗਦੜ ਨਾਲ 19 ਮੌਤਾਂ, SIT ਕਰੇਗੀ ਜਾਂਚ, ਧਾਰਾ 163 ਲਾਗੂ!

ਕੋਲਕਾਤਾ ਭਗਦੜ 19 ਮੌਤਾਂ, SIT ਕਰੇਗੀ ਜਾਂਚ, ਧਾਰਾ 163 ਲਾਗੂ

ਕੋਲਕਾਤਾ :- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਚੋਰਬਾਗਾਨ ਇਲਾਕੇ ਵਿੱਚ ਦੁਰਗਾ ਪੂਜਾ ਦੌਰਾਨ ਪੰਡਾਲ ਵਿੱਚ ਮਚੀ ਭਗਦੜ ‘ਚ 19 ਲੋਕਾਂ ਦੀ ਮੌਤ ਦੀ ਸੂਚਨਾ ਹੈ। ਜਦਕਿ 25 ਤੋਂ 35 ਜਖ਼ਮੀ ਹਾਲਾਤ ‘ਚ ਹੋਣ ਦੀ ਰਿਪੋਰਟ ਹੈ। ਹਾਦਸਾ ਸ਼ੁੱਕਰਵਾਰ ਦੇਰ ਰਾਤ ਵਾਪਰਿਆ। ਜ਼ਖ਼ਮੀਆਂ ਨੂੰ ਕੋਲਕਾਤਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਬੰਧਕਾਂ … Read more

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਕਾਨੂੰਨ ਤੇ ਰਹੇਗੀ ਨਜ਼ਰ, 22 ਅਕਤੂਬਰ ਤੋਂ ਸ਼ੁਰੂ ਹੋਵੇਗਾ ਸੈਸ਼ਨ

Punjab Vidhan Sabha Session 2026

ਕਰਨਵੀਰ ਸਿੰਘ :- ਪੰਜਾਬ ਵਿਧਾਨ ਸਭਾ ਦਾ ਸੈਸ਼ਨ 22 ਅਕਤੂਬਰ ਤੋਂ ਸ਼ੁਰੂ ਹੋ ਕੇ 27 ਅਕਤੂਬਰ ਤੱਕ ਚੱਲੇਗਾ। ਸੈਸ਼ਨ ਦੌਰਾਨ ਸਰਕਾਰ ਦੇ ਕਈ ਏਜੰਡੇ ਅਤੇ ਕਈ ਅਹਿਮ ਮੁੱਦਿਆਂ ਤੇ ਚਰਚਾ ਹੋਣ ਦੀ ਸੰਭਾਵਨਾ ਹੈ।ਖ਼ਾਸ ਤੌਰ ਤੇ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਨੂੰਨੀ ਪ੍ਰਬੰਧਾਂ ਦੇ ਬਿੱਲ ਤੇ ਸਭ ਦੀ ਨਜ਼ਰ ਹੈ। ਹਾਲਾਂਕਿ, ਬਿੱਲਾਂ ਅਤੇ ਹੋਰ ਵਿਧਾਨਕ … Read more