ਮਾਨਸਾ ’ਚ ਦਲਜੀਤ ਸਿੰਘ ਦੇ ਕਤਲ ਮਾਮਲੇ ਨੇ ਫੜਿਆ ਤੂਲ, ਪੁਲਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ
ਮਾਨਸਾ :- ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਵਸਨੀਕ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਸੋਮਵਾਰ ਨੂੰ ਉਸ ਸਮੇਂ ਹੋਰ ਭਖ ਗਿਆ, ਜਦੋਂ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਨਸ਼ੇ ਦੀ ਸਮੱਸਿਆ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਸਿਰਸਾ-ਮਾਨਸਾ ਰੋਡ ਤੇ ਲਾਸ਼ ਰੱਖ ਕੇ ਜਾਮ ਲਗਾ ਦਿੱਤਾ। ਪਰਿਵਾਰ ਲਾਸ਼ ਨੂੰ ਮਾਨਸਾ ਵਿੱਚ ਪਰਵਿੰਦਰ ਸਿੰਘ … Read more