ਪੱਤਰਕਾਰਾਂ ਵੱਲੋਂ ਡੀ.ਸੀ.ਪੀ. ਦਫ਼ਤਰ ਬਾਹਰ ਧਰਨਾ, ‘ਆਪ’ ਆਗੂ ਦੇ ਪੁੱਤਰ ਤੇ ਕੈਮਰਾਮੈਨ ਨਾਲ ਕੁੱਟਮਾਰ ਤੇ ਬਦਸਲੂਕੀ ਦੇ ਦੋਸ਼!

Amritsar Journalist Protest Cameraman Assault Aap

ਅੰਮ੍ਰਿਤਸਰ :- ਪੀਟੀਸੀ ਨਿਊਜ਼ ਦੇ ਸੀਨੀਅਰ ਕੈਮਰਾਮੈਨ ਬਬਲੂ ਨਾਲ ਕਥਿਤ ਕੁੱਟਮਾਰ ਅਤੇ ਬਦਸਲੂਕੀ ਦੇ ਮਾਮਲੇ ਵਿੱਚ ਹਾਲੇ ਤੱਕ ਪਰਚਾ ਦਰਜ ਨਾ ਹੋਣ ਦੇ ਵਿਰੋਧ ਵਿੱਚ ਪੱਤਰਕਾਰ ਭਾਈਚਾਰੇ ਨੇ ਸ਼ਨੀਵਾਰ ਨੂੰ ਡੀ.ਸੀ.ਪੀ. ਦਫ਼ਤਰ ਦੇ ਬਾਹਰ ਜੀ.ਟੀ. ਰੋਡ ਤੇ ਧਰਨਾ ਦਿੱਤਾ ਹੈ। ਸਮੂਹ ਪੱਤਰਕਾਰ ਭਾਈਚਾਰੇ ਦੀ ਮੰਗ ਹੈ ਕਿ ਮਾਮਲੇ ਵਿੱਚ ਤੁਰੰਤ ਕੇਸ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ … Read more