12 ਦਸੰਬਰ ਨੂੰ ਦਿੱਲੀ ’ਚ ਮੁਲਾਜ਼ਮਾਂ ਦੀ ਕੌਮੀ ਰੈਲੀ, ਪੰਜਾਬ ਤੋਂ ਹਜ਼ਾਰਾਂ ਮੁਲਾਜ਼ਮਾਂ ਦੇ ਸ਼ਾਮਲ ਹੋਣ ਦਾ ਐਲਾਨ

12 ਦਸੰਬਰ ਨੂੰ ਦਿੱਲੀ ਚ ਵੱਡੀ ਰੈਲੀ ਪੰਜਾਬ ਤੋਂ ਮੁਲਾਜਮ ਜਥੇਬੰਦੀਆਂ ਕਰਨਗੀਆਂ ਸ਼ਮੂਲੀਅਤ

21-22 ਅਕਤੂਬਰ ਦੀ ਸਮੂਹਿਕ ਛੁੱਟੀ ਦੇ ਸੱਦੇ ਦੀ ਕੀਤੀ ਹਮਾਇਤ ਕਰਨਵੀਰ ਸਿੰਘ :- ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਵਾਉਣ ਅਤੇ ਮੁਲਾਜ਼ਮਾਂ ਦੀਆਂ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਪੱਧਰ ਤੇ ਸੰਘਰਸ਼ ਤੇਜ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਅਖਿਲ ਭਾਰਤੀ ਰਾਜ ਸਰਕਾਰੀ ਕਰਮਚਾਰੀ ਮਹਾਸੰਘ ਵੱਲੋਂ 12 ਦਸੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ … Read more

4 ਦਿਨ ਬਾਅਦ, ਮਾਨਸਾ ਹਸਪਤਾਲ ਪੁੱਜੇ ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗਾਂ ਨੇ ਕੀਤਾ ਵਿਰੋਧ

InShot 20261017 173731943 scaled

ਜ਼ਖ਼ਮੀਆਂ ਨੂੰ ਮਿਲਣ ਗਏ ਸਿੰਗਲਾ ਖ਼ਿਲਾਫ਼ ਨਾਅਰੇਬਾਜ਼ੀ ਇਲਾਜ ਦਾ ਖ਼ਰਚਾ ਸਰਕਾਰ ਵੱਲੋਂ ਦੇਣ ਦਾ ਭਰੋਸਾ ਮਾਨਸਾ :- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਮਾਨਸਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਉਸ ਸਮੇਂ ਤਣਾਅ ਪੈਦਾ ਹੋ ਗਿਆ, ਜਦੋਂ ਜ਼ਖ਼ਮੀ ਨੌਜਵਾਨਾਂ ਨੂੰ ਮਿਲਣ ਪਹੁੰਚੇ ਵਿਧਾਇਕ ਡਾ. ਵਿਜੈ ਸਿੰਗਲਾ ਨੂੰ ਨਿਹੰਗ ਸਿੰਘਾਂ ਦੇ ਵਿਰੋਧ ਦਾ ਸਾਹਮਣਾ ਕਰਨਾ … Read more

ਅੰਮ੍ਰਿਤਸਰ – ਤਲਬੀਰ ਗਿੱਲ ਦੀ ਮੁਆਫ਼ੀ ਮਗਰੋਂ ਪੱਤਰਕਾਰਾਂ ਨੇ ਚੁੱਕਿਆ ਧਰਨਾ

Talbir Gill Apologize Amritsar Journalist Protest

ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ ਇੱਕ ਕੈਮਰਾਮੈਨ ਨਾਲ ਕਥਿਤ ਕੁੱਟਮਾਰ ਅਤੇ ਬਦਸਲੂਕੀ ਦੇ ਮਾਮਲੇ ਨੂੰ ਲੈ ਕੇ ਡੀ.ਸੀ.ਪੀ. ਦਫ਼ਤਰ ਦੇ ਬਾਹਰ ਮੇਨ ਜੀਟੀ ਰੋਡ ਤੇ ਧਰਨਾ ਦੇ ਰਹੇ ਪੱਤਰਕਾਰਾਂ ਵਿਚਕਾਰ ਆਮ ਆਦਮੀ ਪਾਰਟੀ ਦੇ ਮਜੀਠਾ ਹਲਕੇ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਮੌਕੇ ਤੇ ਪਹੁੰਚੇ। ਪੱਤਰਕਾਰਾਂ ਨੇ ਉਨ੍ਹਾਂ ਸਾਹਮਣੇ ਆਪਣਾ ਪੱਖ ਰੱਖਿਆ, ਜਦਕਿ ਤਲਬੀਰ ਗਿੱਲ ਨੇ ਵੀ … Read more

ਗੁਰਦੁਆਰਾ ਸਾਹਿਬ ਨੂੰ ਰਾਜਨੀਤੀ ਦਾ ਅਖਾੜਾ ਬਣਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ – ਹਰਮੀਤ ਸਿੰਘ ਕਾਲਕਾ

Harmeet Singh Kalka Delhi Gurduwara Protest Politics

ਕਰਨਵੀਰ ਸਿੰਘ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਮਰਮੀਤ ਸਿੰਘ ਕਾਲਕਾ ਨੇ ਸਿਆਸੀ ਪਾਰਟੀ ਦੇ ਆਗੂਆਂ ਤੇ ਗੁਰਦੁਆਰੇ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਾਏ ਹਨ। ਓਹਨਾਂ ਇਕ ਵੀਡਿਓ ਜਾਰੀ ਕਰਕੇ ਦਿੱਲੀ ਵਿਚ ਚਲ ਰਹੇ ਪ੍ਰਦਰਸਨਕਾਰੀਆਂ ਨੂੰ ਵੀ ਚੇਤਾਵਨੀ ਦਿੱਤੀ ਹੈ ਤੇ ਇਲਜ਼ਾਮ ਲਗਾਏ ਹਨ ਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਬੰਗਲਾ ਸਾਹਿਬ … Read more

ਫਰਾਂਸ ‘ਚ 500 ਤੱਕ ਸਕੂਲ ਬੰਦ, ਵਿਦਿਆਰਥੀਆਂ ਵੱਲੋਂ ਵੱਡੇ ਪ੍ਰਦਰਸ਼ਨ ਦੀ ਚੇਤਾਵਨੀ

InShot 20261005 090151226

ਫਰਾਂਸ :- ਫਰਾਂਸ ’ਚ ਵਿਦਿਆਰਥੀਆਂ ਦੇ ਵਧਦੇ ਪ੍ਰਦਰਸ਼ਨਾਂ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਸੋਮਵਾਰ ਨੂੰ 400 ਤੋਂ 500 ਤੱਕ ਹਾਈ ਸਕੂਲ ਪੂਰੀ ਤਰ੍ਹਾਂ ਜਾਂ ਅੰਸ਼ਿਕ ਤੌਰ ਤੇ ਬੰਦ ਰਹਿ ਸਕਦੇ ਹਨ। ਸਿੱਖਿਆ ਮੰਤਰੀ ਐਡੁਆਰ ਜੈਫਰੇ ਨੇ ਕਿਹਾ ਹੈ ਕਿ ਕੁਝ ਸਕੂਲਾਂ ’ਚ ਹਾਲਾਤ ਅਜੇ ਆਮ ਕਲਾਸਾਂ ਮੁੜ ਸ਼ੁਰੂ ਕਰਨ ਲਈ ਸੁਰੱਖਿਅਤ ਨਹੀਂ ਹਨ। ਸਰਕਾਰ ਨੇ … Read more

ਬਠਿੰਡਾ ’ਚ ਵੋਟਰ ਸੂਚੀਆਂ ਦੇ ਮੁੱਦੇ ਤੇ ਕਾਂਗਰਸ ਦਾ ਪ੍ਰਦਰਸ਼ਨ, ਮੋਦੀ ਤੇ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ

InShot 20260928 155559132

ਬਠਿੰਡਾ :- ਬਠਿੰਡਾ ਵਿੱਚ ਵੋਟਰ ਸੂਚੀਆਂ ਵਿੱਚ ਕਥਿਤ ਗੜਬੜੀਆਂ ਅਤੇ ਵੋਟਾਂ ਕੱਟੇ ਜਾਣ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ। ਪ੍ਰਦਰਸ਼ਨ ਤੋਂ ਬਾਅਦ ਕਾਂਗਰਸ ਆਗੂਆਂ ਨੇ ਰਾਸ਼ਟਰਪਤੀ ਦੇ ਨਾਮ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ … Read more