ਪੰਜਾਬ ਕਾਂਗਰਸ ਦੀ ਕਮਾਨ ਮਿਲਣ ਤੇ ਪਰਗਟ ਸਿੰਘ ਨੇ ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਸਣੇ ਸੀਨੀਅਰ ਆਗੂਆਂ ਦਾ ਕੀਤਾ ਧੰਨਵਾਦ

ਪਰਗਟ ਸਿੰਘ

ਚੰਡੀਗੜ੍ਹ :- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਪ੍ਰਧਾਨ ਬਣਾਏ ਜਾਣ ਤੇ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਪਰਗਟ ਸਿੰਘ ਨੇ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਸੌਂਪਣ ਲਈ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਸਾਰੇ ਸੀਨੀਅਰ ਕਾਂਗਰਸੀ ਆਗੂਆਂ ਦੇ … Read more

ਰਾਜਾ ਵੜਿੰਗ ਨੇ ਅਸਤੀਫ਼ੇ ਬਾਰੇ ਦੱਸੀ ਵਜ੍ਹਾ, ਦੇਖੋ ਵੀਡਿਉ! ਕੌਣ ਬਣੇਗਾ ਨਵਾਂ ਪ੍ਰਧਾਨ?

InShot 20261001 115623974 scaled

ਪੱਤਰਕਾਰਾਂ ਨੂੰ ਕਿਹਾ ‘ਕੁਝ ਚੀਜ਼ਾਂ ਬਹੁਤ ਇੰਟਰਨਲ ਹੁੰਦੀਆਂ ਹਨ’ ਚੰਡੀਗੜ੍ਹ :- ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਦੀ ਵਜ੍ਹਾ ਬਾਰੇ ਪੁੱਛੇ ਗਏ ਸਵਾਲ ਤੇ ਪੱਤਰਕਾਰਾਂ ਨੂੰ ਕੁੱਝ ਵੀ ਦੱਸਣ ਤੋਂ ਇਨਕਾਰ ਕੀਤਾ ਨਾਲ ਹੀ ਇਹ ਵੀ ਕਿਹਾ ਕਿ “ਕੁਝ ਚੀਜ਼ਾਂ ਬਹੁਤ ਇੰਟਰਨਲ ਹੁੰਦੀਆਂ ਹਨ।” ਨਾਲ ਹੀ … Read more