ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਜ਼ਹਿਰੀਲੀ, ਮੰਡੀ ਗੋਬਿੰਦਗੜ੍ਹ ਦਾ AQI 445 ਤੱਕ ਪਹੁੰਚਿਆ

ਪੰਜਾਬ ਵਿੱਚ ਦੀਵਾਲੀ ਤੋਂ ਬਾਅਦ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ, ਮੰਡੀ ਗੋਬਿੰਦਗੜ੍ਹ ਵਿੱਚ ਏਅਰ ਕੁਆਲਿਟੀ ਇੰਡੈਕਸ AQI 445 ਤੱਕ ਪਹੁੰਚਿਆ, ਲੁਧਿਆਣਾ ਜਲੰਧਰ ਅੰਮ੍ਰਿਤਸਰ ਅਤੇ ਖੰਨਾ ਵਿੱਚ ਵੀ ਹਵਾ ਦੀ ਗੁਣਵੱਤਾ ਖ਼ਰਾਬ, ਪਰਾਲੀ ਸਾੜਨ ਅਤੇ ਪਟਾਕਿਆਂ ਦੇ ਧੂੰਏਂ ਕਾਰਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵਧਿਆ ਹਵਾ ਪ੍ਰਦੂਸ਼ਣ।

ਅੰਮ੍ਰਿਤਸਰ :- ਦੀਵਾਲੀ ਤੋਂ ਬਾਅਦ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਤੇਜ਼ੀ ਨਾਲ ਵਿਗੜ ਗਈ ਹੈ। ਪਰਾਲੀ ਸਾੜਨ, ਵਾਹਨਾਂ ਦੇ ਧੂੰਏਂ, ਉਸਾਰੀ ਕਾਰਜਾਂ ਤੋਂ ਉੱਡਦੀ ਧੂੜ, ਕੂੜਾ ਸਾੜਨ ਅਤੇ ਦੀਵਾਲੀ ਮੌਕੇ ਚਲਾਏ ਗਏ ਪਟਾਕਿਆਂ ਨੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਕਈ ਥਾਵਾਂ ‘ਤੇ ਹਵਾ ਵਿੱਚ ਧੂੰਏਂ ਦੀ ਪਰਤ … Read more

ਪੰਜਾਬ PCS ਨਤੀਜੇ ’ਚ ਧਾਂਧਲੀ ਦੇ ਦੋਸ਼, ਚੋਣ ਪ੍ਰਕਿਰਿਆ ਤੇ ਉੱਠੇ ਕਈ ਗੰਭੀਰ ਸਵਾਲ; CBI ਜਾਂਚ ਦੀ ਮੰਗ

ਪੰਜਾਬ PCS ਮੇਨਜ਼ ਨਤੀਜੇ ਵਿੱਚ ਕਮਰਾ-ਵਾਰ ਚੋਣ ਅਤੇ ਰੋਲ ਨੰਬਰਾਂ ’ਤੇ ਸਵਾਲ। ਸੁਨੀਲ ਜਾਖੜ, ਰਵਨੀਤ ਬਿੱਟੂ ਸਮੇਤ ਕਈ ਆਗੂਆਂ ਨੇ ਜਾਂਚ ਦੀ ਮੰਗ ਕੀਤੀ।

ਚੰਡੀਗੜ੍ਹ :- ਪੰਜਾਬ PCS ਮੇਨਜ਼ 2026 ਦਾ ਨਤੀਜਾ ਐਲਾਨੇ ਜਾਣ ਤੋਂ ਬਾਅਦ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। 331 ਅਸਾਮੀਆਂ ਲਈ 751 ਉਮੀਦਵਾਰਾਂ ਨੂੰ ਇੰਟਰਵਿਊ ਵਾਸਤੇ ਸ਼ਾਰਟਲਿਸਟ ਕੀਤਾ ਗਿਆ ਹੈ, ਪਰ ਨਤੀਜੇ ਵਿੱਚ ਕੁਝ ਪ੍ਰੀਖਿਆ ਕੇਂਦਰਾਂ ਅਤੇ ਕਮਰਿਆਂ ਤੋਂ ਵੱਡੀ ਗਿਣਤੀ ਵਿੱਚ ਉਮੀਦਵਾਰਾਂ ਦੀ ਚੋਣ ਦੇ ਅੰਕੜਿਆਂ ਨੇ ਸਵਾਲ … Read more

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਦੀ ਚੇਤਾਵਨੀ, 9 ਜ਼ਿਲ੍ਹਿਆਂ ਵਿੱਚ ਗੜੇ ਪੈਣ ਦੇ ਆਸਾਰ

InShot 20261015 100106830 scaled

ਤੇਜ਼ ਹਵਾਵਾਂ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ, 16 ਅਕਤੂਬਰ ਤੋਂ ਮੌਸਮ ਦੀ ਸਰਗਰਮੀ ਘਟਣ ਦੇ ਸੰਕੇਤ ਅੰਮ੍ਰਿਤਸਰ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਬੀਤੀ ਰਾਤ ਤੋਂ ਕਈ ਥਾਵਾਂ ਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਦਕਿ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਇਲਾਕੇ ਵਿੱਚ ਰਾਤ ਸਮੇਂ ਗੜੇਮਾਰੀ ਵੀ ਹੋਈ। ਮੌਸਮ ਵਿਗਿਆਨ … Read more

ਵਾਰਿਸ ਪੰਜਾਬ ਦੇ ਦਾ ਐਲਾਨ, ਪੰਜਾਬ ਚੋਣਾਂ ਆਪਣੇ ਹੀ ਚੋਣ ਨਿਸ਼ਾਨ ਤੇ ਲੜੇਗੀ ਪਾਰਟੀ

waris punjab de assembly elections own symbol

ਚੰਡੀਗੜ੍ਹ :- ਵਾਰਿਸ ਪੰਜਾਬ ਦੇ ਨੇ ਐਲਾਨ ਕੀਤਾ ਹੈ ਕਿ ਪਾਰਟੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਚੋਣ ਨਿਸ਼ਾਨ ਤੇ ਲੜੇਗੀ। ਪਾਰਟੀ ਦੀ ਰਸਮੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਪਾਰਟੀ ਨਿਆਂਪਾਲਿਕਾ ਤੇ ਪੂਰਾ ਭਰੋਸਾ ਹੈ ਤੇ ਲੋੜੀਂਦੀਆਂ ਜ਼ਰੂਰੀ ਕਾਨੂੰਨੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਨੇ ਭਰੋਸਾ ਪ੍ਰਗਟਾਇਆ ਕਿ … Read more

ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਜਿਸਟ੍ਰੇਸ਼ਨ ਦਾ ਮੁੱਦਾ ਪੰਜਾਬ ਰਾਜਪਾਲ ਕੋਲ ਪੁੱਜਾ

Waris Punjab De Delegate Meet Gulab Chand Kataria scaled

ਅੰਮ੍ਰਿਤਸਰ :- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਵਿੱਚ ਹੋ ਰਹੀ ਦੇਰੀ ਅਤੇ ਇਸ ਵਿੱਚ ਪਾਈਆਂ ਜਾ ਰਹੀਆਂ ਅੜਚਨਾਂ ਦੇ ਮਾਮਲੇ ਨੂੰ ਲੈ ਕੇ ਪਾਰਟੀ ਦਾ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਵਫ਼ਦ ਨੇ ਮਾਮਲੇ ਸਬੰਧੀ ਆਪਣੀਆਂ ਮੰਗਾਂ ਰਾਜਪਾਲ ਦੇ ਸਾਹਮਣੇ ਰੱਖੀਆਂ। ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ … Read more

ਮਹਿੰਗਾਈ ਭੱਤੇ ਦੇ ਮਾਮਲੇ ‘ਚ ਪੰਜਾਬ ਦੇ ਮੁੱਖ ਸਕੱਤਰ ਸਿਨਹਾ ਨੂੰ ਹਾਈ ਕੋਰਟ ਅਦਾਲਤੀ ਤੌਹੀਨ ਨੋਟਿਸ ਜਾਰੀ

Punjab Chief Secretary High Court Notice scaled

ਅੰਮ੍ਰਿਤਸਰ :- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਖ਼ਤੀ ਦਿਖਾਈ ਹੈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ ਅਦਾਲਤੀ ਤੌਹੀਨ ਦਾ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੂੰ ਪੁੱਛਿਆ ਗਿਆ ਹੈ ਕਿ ਅਦਾਲਤ ਨੂੰ ਗ਼ਲਤ ਜਾਣਕਾਰੀ ਦੇਣ ਦੇ ਮਾਮਲੇ ਵਿੱਚ … Read more

ਨਵਾਂਸ਼ਹਿਰ – ਬੰਗਾ ਨੇੜੇ ਵੱਡਾ ਬੱਸ ਹਾਦਸਾ, 3 ਦੀ ਮੌਤ, LPU ਦੇ ਵਿਦਿਆਰਥੀ ਵੀ ਸਨ ਸਵਾਰ

InShot 20261005 104156231 scaled

ਮਜਾਰੀ ਨੇੜੇ ਵਾਪਰਿਆ ਹਾਦਸਾ, ਇੱਕ ਵਿਦਿਆਰਥੀ ਦੇ ਲਾਪਤਾ ਹੋਣ ਦੀ ਵੀ ਸੂਚਨਾ ਨਵਾਂਸ਼ਹਿਰ :-  ਜ਼ਿਲ੍ਹੇ ਵਿੱਚ ਬੰਗਾ ਨੇੜੇ ਪਿੰਡ ਮਜਾਰੀ ਕੋਲ ਸੋਮਵਾਰ ਸਵੇਰੇ ਇੱਕ ਪ੍ਰਾਈਵੇਟ ਬੱਸ ਪੁਲ ਤੋਂ ਹੇਠਾਂ ਡਿੱਗ ਗਈ। ਬੱਸ ਵਿੱਚ ਮਨਾਲੀ ਤੋਂ ਵਾਪਸ ਆ ਰਹੇ ਸੈਲਾਨੀਆਂ ਦੇ ਨਾਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਵਿਦਿਆਰਥੀ ਵੀ ਸਵਾਰ ਸਨ। ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ … Read more

ਫਾਜ਼ਿਲਕਾ – DSP ਦਫ਼ਤਰ ਬਾਹਰ ਚਲੀਆਂ ਗੋਲੀਆਂ, 2 ਨੌਜਵਾਨ ਕਾਬੂ, 2 ਫਰਾਰ

InShot 20261002 085538864 scaled

ਜਲਾਲਾਬਾਦ :- ਫਾਜ਼ਿਲਕਾ ਦੇ ਜਲਾਲਾਬਾਦ ਵਿੱਚ DSP ਦਫ਼ਤਰ ਬਾਹਰ ਗੋਲੀਆਂ ਚਲੀਆਂ। 3-4 ਬਾਈਕਾਂ ਤੇ ਸਵਾਰ ਕੁਝ ਨੌਜਵਾਨ ਲਾਲ ਬੱਤੀ ਚੌਕ ਵੱਲੋਂ ਆਏ ਅਤੇ DSP ਦਫ਼ਤਰ ਵੱਲ ਗੋਲੀ ਚਲਾਈ ਤੇ ਬਾਅਦ ਵਿੱਚ ਦਫ਼ਤਰ ਦੇ ਅੰਦਰ ਵੀ ਦਾਖ਼ਲ ਹੋਏ। ਘਟਨਾ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦਿਆਂ 2 ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਲਾਲ ਬੱਤੀ ਚੌਕ ਤੋਂ … Read more

ਮੀਰੀ-ਪੀਰੀ ਖ਼ਾਲਸਾ ਮਾਰਚ ਅਕਾਲ ਤਖ਼ਤ ਸਾਹਿਬ ਪੁੱਜ ਕੇ ਸੰਪੂਰਨ

high 4

ਅੰਮ੍ਰਿਤਸਰ :- ਗੁਰੂ ਹਰਗੋਬਿੰਦ ਸਾਹਿਬ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਤਿੰਨ ਪੜਾਅ ਪੂਰੇ ਕਰਦਿਆਂ ਦੇਰ ਸ਼ਾਮ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ। ਮੀਰੀ-ਪੀਰੀ ਦਿਵਸ ਮੌਕੇ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਇਹ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਸਮੇਤ … Read more

ਤਲਵੰਡੀ ਸਾਬੋ ਵਿੱਚ ਪੁਲਿਸ ਮੁਲਾਜ਼ਮ ਤੇ ਸੂਏ ਨਾਲ ਹਮਲਾ, ਜਵਾਬੀ ਗੋਲੀਬਾਰੀ ‘ਚ ਨੌਜਵਾਨ ਜ਼ਖਮੀ

images 19

ਬਠਿੰਡਾ :- ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਕਾਰਵਾਈ ਦੌਰਾਨ ਇੱਕ ਪੁਲਿਸ ਮੁਲਾਜ਼ਮ ’ਤੇ ਸੂਏ ਨਾਲ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਤਲਵੰਡੀ ਸਾਬੋ-ਰਾਮਾ ਰੋਡ ’ਤੇ ਨਹਿਰ ਦੇ ਪੁਲ ਨੇੜੇ ਐਂਟੀ-ਨਾਰਕੋਟਿਕਸ ਸੈੱਲ ਦੀ ਟੀਮ ਨੇ ਇੱਕ ਫਾਰਚੂਨਰ ਕਾਰ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਵਿੱਚੋਂ ਦੋ ਨੌਜਵਾਨਾਂ … Read more