ਪਾਸਪੋਰਟ ਜਲਦੀ ਬਣਵਾਉਣ ਦੇ ਨਾਂ ਤੇ 20 ਹਜ਼ਾਰ ਰੁਪਏ ਰਿਸ਼ਵਤ ਲੈਂਦੀ ਪ੍ਰਾਈਵੇਟ ਏਜੰਟ ਕਾਬੂ

2efa0fa8 817f 450f b2bd 5a5cf4155b71 1140x570 1

ਚੰਡੀਗੜ੍ਹ :- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਵਿੱਚ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਮੁਤਾਬਕ ਮੁਲਜ਼ਮ ਨੇ ਪਾਸਪੋਰਟ ਦਫ਼ਤਰ ਜਲੰਧਰ ਦੇ ਅਧਿਕਾਰੀਆਂ ਨਾਲ ਕਥਿਤ ਜਾਣ-ਪਛਾਣ ਦੇ ਆਧਾਰ ’ਤੇ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ ਰਿਸ਼ਵਤ ਦੀ … Read more

ਪੰਜਾਬ ਪੁਲਿਸ ਨੇ 278ਵੇਂ ਦਿਨ 578 ਟਿਕਾਣਿਆਂ ਤੇ ਛਾਪੇ ਮਾਰੇ, 246 ਕਾਬੂ!

123270521

ਚੰਡੀਗੜ੍ਹ :- ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ 248ਵੇਂ ਦਿਨ ਸੂਬੇ ਭਰ ਵਿੱਚ 578 ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 197 ਲੋਕਾਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ। ਪੁਲਿਸ ਮੁਤਾਬਕ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 73,661 ਗ੍ਰਿਫ਼ਤਾਰੀਆਂ ਹੋ ਚੁੱਕੀਆਂ … Read more