ਵਾਰਿਸ ਪੰਜਾਬ ਦੇ ਦਾ ਐਲਾਨ, ਪੰਜਾਬ ਚੋਣਾਂ ਆਪਣੇ ਹੀ ਚੋਣ ਨਿਸ਼ਾਨ ਤੇ ਲੜੇਗੀ ਪਾਰਟੀ

waris punjab de assembly elections own symbol

ਚੰਡੀਗੜ੍ਹ :- ਵਾਰਿਸ ਪੰਜਾਬ ਦੇ ਨੇ ਐਲਾਨ ਕੀਤਾ ਹੈ ਕਿ ਪਾਰਟੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਚੋਣ ਨਿਸ਼ਾਨ ਤੇ ਲੜੇਗੀ। ਪਾਰਟੀ ਦੀ ਰਸਮੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਪਾਰਟੀ ਨਿਆਂਪਾਲਿਕਾ ਤੇ ਪੂਰਾ ਭਰੋਸਾ ਹੈ ਤੇ ਲੋੜੀਂਦੀਆਂ ਜ਼ਰੂਰੀ ਕਾਨੂੰਨੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਨੇ ਭਰੋਸਾ ਪ੍ਰਗਟਾਇਆ ਕਿ … Read more

ਪੰਜਾਬ ਕਾਂਗਰਸ ਦੀ ਕਮਾਨ ਮਿਲਣ ਤੇ ਪਰਗਟ ਸਿੰਘ ਨੇ ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਸਣੇ ਸੀਨੀਅਰ ਆਗੂਆਂ ਦਾ ਕੀਤਾ ਧੰਨਵਾਦ

ਪਰਗਟ ਸਿੰਘ

ਚੰਡੀਗੜ੍ਹ :- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਪ੍ਰਧਾਨ ਬਣਾਏ ਜਾਣ ਤੇ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਪਰਗਟ ਸਿੰਘ ਨੇ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਸੌਂਪਣ ਲਈ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਸਾਰੇ ਸੀਨੀਅਰ ਕਾਂਗਰਸੀ ਆਗੂਆਂ ਦੇ … Read more