ਬਠਿੰਡਾ ‘ਚ ਬੇਕਾਬੂ ਕਾਰ ਨੇ 4 ਲੋਕਾਂ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ, 3 ਜ਼ਖ਼ਮੀ

ਬਠਿੰਡਾ ਦੇ ਮਲੋਟ ਰੋਡ 'ਤੇ ਥਰਮਲ ਪਲਾਂਟ ਸਾਹਮਣੇ ਤੇਜ਼ ਰਫ਼ਤਾਰ ਹਰਿਆਣਾ ਨੰਬਰ ਕਾਰ ਦਾ ਭਿਆਨਕ ਸੜਕ ਹਾਦਸਾ, ਪਿੰਡ ਸਿਵੀਆਂ ਲਿੰਕ ਰੋਡ ਨੇੜੇ ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਬੇਕਾਬੂ ਕਾਰ ਮੋਮੋਜ਼ ਸਟਾਲ ਕੋਲ ਖੜ੍ਹੇ ਲੋਕਾਂ ਵਿੱਚ ਜਾ ਵੜੀ, 12 ਸਾਲਾ ਹਰਮਨ ਸਿੰਘ ਦੀ ਮੌਤ ਅਤੇ ਔਰਤ ਸਮੇਤ ਤਿੰਨ ਵਿਅਕਤੀ ਜ਼ਖ਼ਮੀ, ਕਾਰ ਨੰਬਰ HR-51-AM-2900 ਦਾ ਚਾਲਕ ਵਾਹਨ ਛੱਡ ਕੇ ਫ਼ਰਾਰ।

ਬਠਿੰਡਾ :- ਬਠਿੰਡਾ ਦੇ ਮਲੋਟ ਰੋਡ ‘ਤੇ ਸੋਮਵਾਰ ਰਾਤ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨੇ ਇੱਕ ਪਰਿਵਾਰ ਦੀਆਂ ਖ਼ੁਸ਼ੀਆਂ ਉਜਾੜ ਦਿੱਤੀਆਂ। ਥਰਮਲ ਪਲਾਂਟ ਦੇ ਸਾਹਮਣੇ ਵਾਪਰੇ ਹਾਦਸੇ ਵਿੱਚ 12 ਸਾਲਾ ਹਰਮਨ ਸਿੰਘ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਚੇ ਦੇ ਸਿਰ … Read more

ਮੋਗਾ ਦੀ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈਡੀ ਦੀ ਛਾਪੇਮਾਰੀ

ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਦਾਇਕ ਅਮਨਦੀਪ ਅਰੋੜਾ ਦੇ ਘਰ ED ਦੀ ਛਾਪੇਮਾਰੀ

ਮੋਗਾ :- ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਡਾ. ਅਮਨਦੀਪ ਕੌਰ ਅਰੋੜਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਵੀ ਹਨ। ਇਸ ਕਾਰਵਾਈ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੇ ਸਿਆਸੀ ਹਲਕਿਆਂ … Read more

ਪੰਜਾਬ ’ਚ ਪਰਾਲੀ ਸਾੜਨ ਦੇ 1,007 ਮਾਮਲੇ ਦਰਜ, ਤਰਨਤਾਰਨ ਪਹਿਲੇ ਨੰਬਰ ਤੇ; ਦੇਖੋ ਰਿਪੋਰਟ

ਤਰਨਤਾਰਨ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ 397 ਮਾਮਲੇ, ਪੰਜਾਬ ਵਿੱਚ ਅੰਕੜਾ 1,007 ’ਤੇ ਪੁੱਜਿਆ, ,17.50 ਲੱਖ ਤੱਕ ਮੁਆਵਜਾ ਲਗਾਇਆ

29 ਅਕਤੂਬਰ ਤੱਕ 379 ਥਾਵਾਂ ਤੇ ਅੱਗ ਲੱਗਣ ਦੀ ਪੁਸ਼ਟੀ, 246 ਐੱਫਆਈਆਰ ਦਰਜ; 17.50 ਲੱਖ ਰੁਪਏ ਦਾ ਵਾਤਾਵਰਨ ਮੁਆਵਜ਼ਾ ਲਗਾਇਆ ਤਰਨਤਾਰਨ :- ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਤੇਜ਼ੀ ਨਾਲ ਵਧੀਆ ਹਨ। ਇਸ ਵਾਰ ਸਭ ਤੋਂ ਵੱਧ ਮਾਮਲੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਦਰਜ ਹੋਏ ਹਨ। 29 ਅਕਤੂਬਰ 2026 ਤੱਕ … Read more

ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ, ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਜਾਰੀ

ਪੰਜਾਬ ਸਰਕਾਰ ਤੇ ਬੱਸ ਮੁਲਾਜ਼ਮਾਂ ਦੀ ਮੀਟਿੰਗ ਅਸਫਲ ਰਹੀ। ਬੱਸ ਮੁਲਾਜ਼ਮਾਂ ਵੱਲੋਂ ਹੜਤਾਲ਼ ਜਾਰੀ ਰੱਖਣ ਦੀ ਗੱਲ ਕਹੀ ਗਈ।

ਚੰਡੀਗੜ੍ਹ :- ਪੰਜਾਬ ਸਰਕਾਰ ਦੀਆਂ ਬੱਸ ਸੇਵਾਵਾਂ ਨਾਲ ਜੁੜੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਣ ਦੇ ਆਸਾਰ ਫਿਲਹਾਲ ਨਜ਼ਰ ਨਹੀਂ ਆ ਰਹੇ। ਸੂਬਾ ਸਰਕਾਰ ਨਾਲ ਮੰਗਾਂ ਸਬੰਧੀ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਮੁਲਾਜ਼ਮ ਜਥੇਬੰਦੀ ਨੇ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਬਾਰੇ … Read more

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵੱਤਖੋਰ SHO ਗਿਰਫ਼ਤਾਰ

ਪਠਾਨਕੋਟ - ਪੰਜਾਬ ਵਿਜੀਲੈਂਸ ਬਿਓਰੋ ਵੱਲੋਂ sho 1 ਲੱਖ ਰਿਸ਼ਵਤ ਲੈਂਦਿਆ ਰੰਗੇ ਹੱਥੀ ਕਾਬੂ

ਝਗੜੇ ਦੇ ਮਾਮਲੇ ’ਚ ਨਾਮਜ਼ਦ ਕਰਨ ਦਾ ਡਰਾਵਾ ਦੇ ਕੇ 5 ਲੱਖ ਰੁਪਏ ਮੰਗਣ ਦੇ ਦੋਸ਼ ਪਠਾਨਕੋਟ :- ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਪੰਜਾਬ ਨੇ ਸੁਜਾਨਪੁਰ ਥਾਣੇ ਦੇ ਐੱਸਐੱਚਓ (SHO) ਨੂੰ ਕਥਿਤ ਤੌਰ ਤੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਹੋਟਲ ਮਾਲਕ ਵੱਲੋਂ ਦੋਸ਼ ਲਾਇਆ ਗਿਆ ਸੀ ਕਿ … Read more

12 ਦਸੰਬਰ ਨੂੰ ਦਿੱਲੀ ’ਚ ਮੁਲਾਜ਼ਮਾਂ ਦੀ ਕੌਮੀ ਰੈਲੀ, ਪੰਜਾਬ ਤੋਂ ਹਜ਼ਾਰਾਂ ਮੁਲਾਜ਼ਮਾਂ ਦੇ ਸ਼ਾਮਲ ਹੋਣ ਦਾ ਐਲਾਨ

12 ਦਸੰਬਰ ਨੂੰ ਦਿੱਲੀ ਚ ਵੱਡੀ ਰੈਲੀ ਪੰਜਾਬ ਤੋਂ ਮੁਲਾਜਮ ਜਥੇਬੰਦੀਆਂ ਕਰਨਗੀਆਂ ਸ਼ਮੂਲੀਅਤ

21-22 ਅਕਤੂਬਰ ਦੀ ਸਮੂਹਿਕ ਛੁੱਟੀ ਦੇ ਸੱਦੇ ਦੀ ਕੀਤੀ ਹਮਾਇਤ ਕਰਨਵੀਰ ਸਿੰਘ :- ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਵਾਉਣ ਅਤੇ ਮੁਲਾਜ਼ਮਾਂ ਦੀਆਂ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਪੱਧਰ ਤੇ ਸੰਘਰਸ਼ ਤੇਜ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਅਖਿਲ ਭਾਰਤੀ ਰਾਜ ਸਰਕਾਰੀ ਕਰਮਚਾਰੀ ਮਹਾਸੰਘ ਵੱਲੋਂ 12 ਦਸੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ … Read more

Breaking – ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਵਿਰੋਧ, ਪਰਵਿੰਦਰ ਝੋਟਾ ਕਮੇਟੀ ਦਾ ਵੱਡਾ ਐਲਾਨ

ਵੱਡੀ ਖ਼ਬਰ - ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਵਿਰੌਧ, ਐਕਸ਼ਨ ਕਮੇਟੀ ਦਾ ਐਲਾਨ

ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਝੋਟਾ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਫੇਰੀ ਦਾ ਡਟਵਾਂ ਵਿਰੋਧ ਕਰਾਂਗੇ ਤੇ ਧਰਨੇ ਵਾਲੀ ਜਗ੍ਹਾ ਤੇ ਸਟੇਜ ਤੋਂ ਵੀ ਨਹੀਂ ਬੋਲਣ ਦਿੱਤਾ ਜਾਵੇਗਾ ਤੇ ਨਾ ਹੀ ਪਰਿਵਾਰ ਨੂੰ ਮਿਲਣ ਦਿੱਤਾ ਜਾਵੇਗਾ। ਕਰਨਵੀਰ ਸਿੰਘ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਤਰੀਕ ਦੇ ਪੰਜਾਬ ਦੌਰੇ ਨੂੰ … Read more

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਕੇਵਲ ਸਿੰਘ ਢਿੱਲੋਂ

ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਲੀ ਪੱਗ ਬੰਨ੍ਹੀ, ਪਰਵਿੰਦਰ ਸਿੰਘ ਝੋਟਾ ਮਾਮਲਾ

ਮਾਨਸਾ ’ਚ ਇਨਸਾਫ਼ ਲਈ ਚੱਲ ਰਹੇ ਮੋਰਚੇ ਵਿਚ ਸ਼ਾਮਲ ਹੋ ਕੇ ਕੇਵਲ ਸਿੰਘ ਢਿੱਲੋਂ ਨੇ ਕੀਤਾ ਸੀ ਐਲਾਨ, ਅੱਜ ਤੋਂ ਬੰਨ੍ਹੀ ਕਾਲੀ ਪੱਗ ਚੰਡੀਗੜ੍ਹ :- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਆਪਣਾ ਵਿਰੋਧ ਦਰਜ ਕਰਵਾਉਣ ਲਈ ਕਾਲੀ ਪੱਗ ਬੰਨ੍ਹਣੀ … Read more

20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

ਅਮਿਤ ਸ਼ਾਹ ਪੰਜਾਬ ਦੌਰਾ, ਰਵਨੀਤ ਬਿੱਟੂ ਨੇ ਜਾਣਕਾਰੀ ਦਿੱਤੀ

ਚੰਡੀਗੜ੍ਹ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ ਤੇ ਆਉਣਗੇ। ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਹੈ। ਬਿੱਟੂ ਨੇ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਮਜ਼ਬੂਤ ਅਗਵਾਈ, ਦ੍ਰਿੜ੍ਹ ਇੱਛਾ-ਸ਼ਕਤੀ … Read more

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

centre seeks report parwinder jhota murder case

ਚੰਡੀਗੜ੍ਹ :- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ। ਕੇਂਦਰ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜੇ ਪੱਤਰ ਵਿੱਚ ਕਤਲ ਦੀ ਘਟਨਾ ਦੇ ਤੱਥਾਂ ਅਤੇ ਇਸ ਮਾਮਲੇ ਵਿੱਚ ਸੂਬਾ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਪੱਤਰ ਵਿੱਚ … Read more