ਅਮਿਤ ਸ਼ਾਹ ਨੇ ਪੰਜਾਬ ‘ਚ ਨਸ਼ਿਆਂ ਤੇ ਘੇਰੀ ਮਾਨ ਸਰਕਾਰ, ਭਗਵੰਤ ਮਾਨ ਨੇ ਵੀ ਦਿੱਤਾ ਠੋਕਵਾਂ ਜਵਾਬ

Cm Bhagwant Maan vs Amit Shah scaled

ਕਰਨਵੀਰ ਸਿੰਘ :- ਪੰਜਾਬ ‘ਚ ਨਸ਼ਿਆਂ ਤੇ ਕਾਨੂੰਨ-ਵਿਵਸਥਾ ਦੇ ਮੁੱਦੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਸ਼ਬਦੀ ਜੰਗ ਛਿੜ੍ਹੀ ਹੈ। ਅਮਿਤ ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਸਮੇਤ ਸੂਬੇ ਦੀਆਂ ਕੁਝ ਘਟਨਾਵਾਂ ਦਾ ਹਵਾਲਾ ਦੇ ਕੇ ਪੰਜਾਬ ਸਰਕਾਰ ਦੀ ਜਵਾਬਦੇਹੀ ਤੇ ਸਵਾਲ ਖੜੇ ਕੀਤੇ, ਜਿਸਦੇ ਜਵਾਬ ਵਿੱਚ ਭਗਵੰਤ … Read more

ਬਿਕਰਮਜੀਤ ਸਿੰਘ ਮਾਮਲਾ: ਮੋਬਾਈਲ ਫ਼ੋਨ ਦੇ ਝਗੜੇ ਨੂੰ ਲੈ ਕੇ ਵਾਪਰੀ ਘਟਨਾ, ਪੁਲਸ ਨੇ ਨਸ਼ਿਆਂ ਦਾ ਸਬੰਧ ਨਕਾਰਿਆ

Bikram murder drugs Gurdaspur after jhota

ਅੱਪਡੇਟ – ਪੰਜਾਬ ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਹਰਗੋਬਿੰਦਪੁਰ ਨੇੜੇ ਵਾਪਰੀ ਮੰਦਭਾਗੀ ਘਟਨਾ ਮੋਬਾਈਲ ਫ਼ੋਨ ਨੂੰ ਲੈ ਕੇ ਹੋਏ ਨਿੱਜੀ ਝਗੜੇ ਕਾਰਨ ਵਾਪਰੀ ਸੀ।ਐੱਸ.ਐੱਸ.ਪੀ. ਅਤੇ ਪੀੜਤ ਦੇ ਭਰਾ ਨੇ ਵੀ ਕਿਹਾ ਹੈ ਕਿ ਇਸ ਘਟਨਾ ਦਾ ਨਸ਼ਿਆਂ ਨਾਲ ਕੋਈ ਸਬੰਧ ਨਹੀਂ ਹੈ। ਇਸ ਮਾਮਲੇ ਵਿੱਚ ਬੀ.ਐੱਨ.ਐੱਸ. ਦੀ ਧਾਰਾ 103 ਤਹਿਤ ਐੱਫ.ਆਈ.ਆਰ. ਦਰਜ ਕੀਤੀ … Read more

ਪਰਵਿੰਦਰ ਸਿੰਘ ਕਤਲ ਮਾਮਲਾ – ਭਗਵੰਤ ਮਾਨ ਦੇ ਅਸਤੀਫ਼ੇ ਦੀ ਉੱਠੀ ਮੰਗ, ਪੰਜਾਬ ਬੰਦ ਦਾ ਐਲਾਨ

Resignation Cm Bhagwant Maan Punjab

ਕਰਨਵੀਰ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਕੋਲ ਅਸਤੀਫੇ ਦੀ ਮੰਗ ਉੱਠੀ ਹੈ। ਜਿੱਥੇ ਦਿੱਲੀ ‘ਚ ਪਹਿਲਾਂ ਕਾਕਰੋਚ ਜਨਤਾ ਪਾਰਟੀ ਨੇ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਦਵਾਇਆ ਸੀ ਤੇ ਹੁਣ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਉੱਠੀ ਹੈ।ਉਸੇ ਤਰ੍ਹਾਂ ਪੰਜਾਬ ਵਿੱਚ ਮੁੱਖ ਮੰਤਰੀ ਤੇ ਡੀਜੀਪੀ ਦੇ ਅਸਤੀਫ਼ੇ ਦੀ ਚਰਚਾ … Read more

Breaking – ਪੰਜਾਬ ‘ਚ ASI ਦੀ ਗੋਲੀ ਮਾਰਕੇ ਹੱਤਿਆ!

Punjab ASI Murder

ਕਰਨਵੀਰ ਸਿੰਘ :- ਤਰਨਤਾਰਨ ਵਿੱਚ ਐਤਵਾਰ ਦੇਰ ਸ਼ਾਮ ਅਣਪਛਾਤੇ ਹਮਲਾਵਰਾਂ ਨੇ ਪੰਜਾਬ ਪੁਲਸ ਦੇ ASI ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ASI ਆਪਣੀ ਡਿਊਟੀ ਖ਼ਤਮ ਕਰਕੇ ਮੋਟਰਸਾਈਕਲ ਤੇ ਆਪਣੇ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਤੇ ASI ਦੀ ਮੌਕੇ ਤੇ ਹੀ … Read more

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਦੀ ਸੁਸਤੀ ਤੇ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾਈਆਂ

Punjab paddy Crop Destroy Rain

ਫਾਜ਼ਿਲਕਾ, ਮਾਨਸਾ ਤੇ ਮਲੋਟ ’ਚ ਝੋਨਾ ਭਿੱਜਣ ਕਾਰਨ ਨੁਕਸਾਨ ਦਾ ਖ਼ਦਸ਼ਾ, ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਕੀਤੀ ਕਰਨਵੀਰ ਸਿੰਘ :- ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਐਤਵਾਰ ਤੜਕਸਾਰ ਹੋਈ ਬਾਰਿਸ਼ ਕਾਰਨ ਫਾਜ਼ਿਲਕਾ, ਮਾਨਸਾ ਤੇ ਮਲੋਟ ਦੀ ਦਾਣਾ ਮੰਡੀ ਵਿੱਚ ਪਾਣੀ ਭਰ ਗਿਆ ਤੇ ਝੋਨੇ … Read more

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਕਾਨੂੰਨ ਤੇ ਰਹੇਗੀ ਨਜ਼ਰ, 22 ਅਕਤੂਬਰ ਤੋਂ ਸ਼ੁਰੂ ਹੋਵੇਗਾ ਸੈਸ਼ਨ

Punjab Vidhan Sabha Session 2026

ਕਰਨਵੀਰ ਸਿੰਘ :- ਪੰਜਾਬ ਵਿਧਾਨ ਸਭਾ ਦਾ ਸੈਸ਼ਨ 22 ਅਕਤੂਬਰ ਤੋਂ ਸ਼ੁਰੂ ਹੋ ਕੇ 27 ਅਕਤੂਬਰ ਤੱਕ ਚੱਲੇਗਾ। ਸੈਸ਼ਨ ਦੌਰਾਨ ਸਰਕਾਰ ਦੇ ਕਈ ਏਜੰਡੇ ਅਤੇ ਕਈ ਅਹਿਮ ਮੁੱਦਿਆਂ ਤੇ ਚਰਚਾ ਹੋਣ ਦੀ ਸੰਭਾਵਨਾ ਹੈ।ਖ਼ਾਸ ਤੌਰ ਤੇ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਨੂੰਨੀ ਪ੍ਰਬੰਧਾਂ ਦੇ ਬਿੱਲ ਤੇ ਸਭ ਦੀ ਨਜ਼ਰ ਹੈ। ਹਾਲਾਂਕਿ, ਬਿੱਲਾਂ ਅਤੇ ਹੋਰ ਵਿਧਾਨਕ … Read more

ਡੀਏ ਬਕਾਇਆ ਮਾਮਲਾ: ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਬਿਨਾਂ ਸ਼ਰਤ ਮਾਫ਼ੀ ਦੀ ਪੇਸ਼ਕਸ਼

Kap sinha file photo

ਅੰਮ੍ਰਿਤਸਰ :- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ ਅਪਣਾਇਆ ਹੈ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਬਿਨਾਂ ਸ਼ਰਤ ਮਾਫ਼ੀ ਮੰਗਣ ਦੀ ਪੇਸ਼ਕਸ਼ ਕੀਤੀ ਗਈ, ਪਰ ਅਦਾਲਤ ਨੇ ਮਾਮਲੇ ਨੂੰ ਅਗਲੀ ਬੈਂਚ ਕੋਲ ਭੇਜਣ ਦੇ ਨਿਰਦੇਸ਼ ਦਿੱਤੇ ਹਨ। … Read more

4 ਸਾਲ ਬਾਅਦ ਪੰਜਾਬ ਨੂੰ ਮਿਲਿਆ ਰੈਗੂਲਰ ਡੀਜੀਪੀ, ਗੌਰਵ ਯਾਦਵ ਦੇ ਨਾਂ ਤੇ ਮੋਹਰ

Punjab Permanent DGP Gorav Yadav

ਚੰਡੀਗੜ੍ਹ :- ਪੰਜਾਬ ਪੁਲਸ ਦੀ ਅਗਵਾਈ ਨੂੰ ਲੈ ਕੇ ਕਰੀਬ ਚਾਰ ਸਾਲ ਤੋਂ ਚੱਲ ਰਹੀ ਅਸਥਾਈ ਵਿਵਸਥਾ ਤੇ ਪੂਰਨ ਵਿਰਾਮ ਲੱਗ ਚੁੱਕਾ ਹੈ। ਪੰਜਾਬ ਸਰਕਾਰ ਨੇ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਨਿਯਮਤ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਨਿਯੁਕਤ ਕਰ ਦਿੱਤਾ ਹੈ। ਜਿਨ੍ਹਾਂ ਦਾ ਕਾਰਜਕਾਲ ਘੱਟੋ-ਘੱਟ 2 ਸਾਲ ਹੋਵੇਗਾ। 1 ਅਕਤੂਬਰ … Read more

ਪੰਜਾਬ – ‘ਆਪ’ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਸਿੱਧੀ ਦਿਲ ‘ਚ ਮਾਰੀ ਗੋਲੀ, ਫਿਰੌਤੀ ਦਾ ਮਾਮਲਾ

Punjab Aap Sarpanch Murder

ਪੱਟੀ ਦੇ ਤੂਤ ਬੱਸ ਸਟੈਂਡ ਤੇ ਵਾਰਦਾਤ, ਮੋਟਰਸਾਈਕਲ ਤੇ ਆਏ 2 ਹਮਲਾਵਰਾਂ ਨੇ ਕੀਤੀ ਫਾਇਰਿੰਗ ਅੰਮ੍ਰਿਤਸਰ :- ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਤੂਤ ਬੱਸ ਸਟੈਂਡ ਤੇ ਵਾਪਰੀ। ਉਨ੍ਹਾਂ ਦੇ ਨਾਲ ਮੌਜੂਦ ਸਾਥੀ ਚਮਕੌਰ ਸਿੰਘ ਨੂੰ … Read more

ਅੰਮ੍ਰਿਤਸਰ ’ਚ ASI ਤੇ 3 ਬੰਦਿਆ ਨੇ ਕੀਤੀ ਫਾਇਰਿੰਗ

InShot 20261004 231847735

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਸਰਕਾਰੀ ਰੇਲਵੇ ਪੁਲਸ (GRP) ਵਿੱਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ਤੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਗੋਲੀ ਚਲਾਈ। ਹਮਲਾ ਜਗਦੇਵ ਕਲਾਂ ਪਿੰਡ ਨੇੜੇ ਹੋਇਆ ਜਦੋਂ ASI ਸਿਵਲ ਕੱਪੜਿਆਂ ਵਿੱਚ ਘਰ ਜਾ ਰਹੇ ਸਨ। ASI ਸੁਖਚੈਨ ਸਿੰਘ ਮੁਤਾਬਿਕ, ਗੋਲੀ ਓਹਨਾਂ ਦੀ ਬਾਂਹ ਨੂੰ ਛੂਹ ਕੇ ਨਿਕਲ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਹਮਲੇ ਤੋਂ … Read more