ਜਬਰ ਜਨਾਹ ਦੇ ਮਾਮਲੇ ’ਚ ਨਾਮਜ਼ਦ ਅਮਰਜੀਤ ਸਿੰਘ ਚਾਵਲਾ ਦੇ ਘਰ ਪੁਲਸ ਦਾ ਛਾਪਾ, ਨਹੀਂ ਮਿਲੇ ਚਾਵਲਾ

ਚੰਡੀਗੜ੍ਹ :- ਮਹਿਲਾ ਵੱਲੋਂ ਲਗਾਏ ਜਬਰ ਜਨਾਹ ਦੇ ਦੋਸ਼ਾਂ ਦੇ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੀ ਭਾਲ ਵਿੱਚ ਸ੍ਰੀ ਆਨੰਦਪੁਰ ਸਾਹਿਬ ਪੁਲਸ ਨੇ ਐਤਵਾਰ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਛਾਪਾ ਮਾਰਿਆ। ਪੁਲਸ ਟੀਮ ਮਾਡਲ ਟਾਊਨ ਐਕਸਟੈਂਸ਼ਨ ਦੀ ਵੀਆਈਪੀ ਲੇਨ ਨੇੜੇ ਸਥਿਤ ਚਾਵਲਾ ਦੇ ਘਰ ਕਰੀਬ … Read more