20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ
ਚੰਡੀਗੜ੍ਹ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ ਤੇ ਆਉਣਗੇ। ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਹੈ। ਬਿੱਟੂ ਨੇ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਮਜ਼ਬੂਤ ਅਗਵਾਈ, ਦ੍ਰਿੜ੍ਹ ਇੱਛਾ-ਸ਼ਕਤੀ … Read more