‘ਵਾਰਿਸ ਪੰਜਾਬ ਦੇ’ ਦੇ ਮੁੱਖ ਬੁਲਾਰੇ ਤਜਿੰਦਰਵੀਰ ਸਿੰਘ ਢਿੱਲੋਂ ਨੇ ਪਾਰਟੀ ਛੱਡੀ

ਤਜਿੰਦਰਵੀਰ ਸਿੰਘ ਢਿੱਲੋਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਛੱਡੀ ਤੇ ਆਪਣਾ ਅਹੁਦਾ ਵੀ ਛੱਡ ਦਿੱਤਾ ਹੈ। ਓਹਨਾਂ ਨੇ ਪਾਰਟੀ ਦੇ ਕੁਝ ਆਗੂਆਂ ਤੇ ਇਲਜ਼ਾਮ ਵੀ ਲਗਾਏ ਹਨ

ਚੰਡੀਗੜ੍ਹ :- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਮੁੱਖ ਬੁਲਾਰੇ ਤਜਿੰਦਰਵੀਰ ਸਿੰਘ ਢਿੱਲੋਂ ਨੇ ਆਪਣੇ ਅਹੁਦੇ ਤੋਂ ਤੇ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਵੀਡੀਓ ਵਿੱਚ ਪਾਰਟੀ ਦੇ ਕੁਝ ਆਗੂਆਂ ਦੇ ਕੰਮਕਾਜ ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਆਪਣੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰ ਸਕਦੇ। ‘ਭਾਈ … Read more