ਪੰਜਾਬ ’ਚ 21 ਅਕਤੂਬਰ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ
ਮੰਗਾਂ ਲਟਕਣ ਕਾਰਨ ਲਿਆ ਫ਼ੈਸਲਾ, ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੀਆਂ ਸੇਵਾਵਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਚੰਡੀਗੜ੍ਹ :- ਪੰਜਾਬ ਵਿੱਚ 21 ਅਕਤੂਬਰ ਤੋਂ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੇ ਇਸ ਦਿਨ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ … Read more