ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਜਿਸਟ੍ਰੇਸ਼ਨ ਦਾ ਮੁੱਦਾ ਪੰਜਾਬ ਰਾਜਪਾਲ ਕੋਲ ਪੁੱਜਾ

Waris Punjab De Delegate Meet Gulab Chand Kataria scaled

ਅੰਮ੍ਰਿਤਸਰ :- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਵਿੱਚ ਹੋ ਰਹੀ ਦੇਰੀ ਅਤੇ ਇਸ ਵਿੱਚ ਪਾਈਆਂ ਜਾ ਰਹੀਆਂ ਅੜਚਨਾਂ ਦੇ ਮਾਮਲੇ ਨੂੰ ਲੈ ਕੇ ਪਾਰਟੀ ਦਾ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਵਫ਼ਦ ਨੇ ਮਾਮਲੇ ਸਬੰਧੀ ਆਪਣੀਆਂ ਮੰਗਾਂ ਰਾਜਪਾਲ ਦੇ ਸਾਹਮਣੇ ਰੱਖੀਆਂ। ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ … Read more

‘ਵਾਰਿਸ ਪੰਜਾਬ ਦੇ’ ਪਾਰਟੀ ਦੀ ਰਜਿਸਟ੍ਰੇਸ਼ਨ ਤੇ ਫਸਿਆ ਪੇਚ, ECI ਨੇ ਹਾਈਕੋਰਟ ‘ਚ ਜਤਾਈਆਂ ਕੌਮੀ ਸੁਰੱਖਿਆ ਦੀਆਂ ਚਿੰਤਾਵਾਂ

InShot 20260930 122246667

ਚੰਡੀਗੜ੍ਹ :- ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਸਿਆਸੀ ਪਾਰਟੀ ਵਜੋਂ ਮਾਨਤਾ ਦੇਣ ਲਈ ਚੱਲ ਰਹੀ ਕਾਨੂੰਨੀ ਕਾਰਵਾਈ ਦੌਰਾਨ ਚੋਣ ਕਮਿਸ਼ਨ ਨੇ ਦਿੱਲੀ ਹਾਈਕੋਰਟ ਸਾਹਮਣੇ ਕੌਮੀ ਸੁਰੱਖਿਆ ਨਾਲ ਸਬੰਧਤ ਕੁਝ ਚਿੰਤਾਵਾਂ ਦਾ ਜ਼ਿਕਰ ਕੀਤਾ ਹੈ। ਕਮਿਸ਼ਨ ਦੇ ਵਕੀਲ ਸੰਜੇ ਵਸ਼ਿਸ਼ਠ ਨੇ ਮੰਗਲਵਾਰ ਨੂੰ ਜਸਟਿਸ ਸੌਰਭ ਬੈਨਰਜੀ ਦੀ ਅਦਾਲਤ ਵਿੱਚ ਇਹ … Read more